Manali Avalanche News: ਮਨਾਲੀ ਸੋਲੰਗ ਨਾਲਾ ਰੋਡ 'ਤੇ ਡਿੱਗੇ ਬਰਫ਼ ਦੇ ਤੋਦੇ; ਬਰਫ਼ ਵਿਚ ਦੱਬੀਆਂ 5 ਗੱਡੀਆਂ
Published : Mar 2, 2024, 1:31 pm IST
Updated : Mar 2, 2024, 1:31 pm IST
SHARE ARTICLE
Manali Avalanche
Manali Avalanche

ਸਥਾਨਕ ਲੋਕਾਂ ਦੀ ਮਦਦ ਨਾਲ ਵਾਹਨਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।

Manali Avalanche News: ਮਨਾਲੀ ਸੋਲੰਗਨਾਲਾ ਰੋਡ 'ਤੇ ਨਹਿਰਾਕੁੰਡ 'ਚ ਭਾਰੀ ਬਰਫ਼ ਦੇ ਤੋਦੇ ਡਿੱਗਣ ਕਾਰਨ ਪੰਜ ਵਾਹਨ ਦੱਬ ਗਏ। ਇਸ ਹਾਦਸੇ ਵਿਚ ਅਜੇ ਤਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਪਹਾੜੀ 'ਚ ਅਚਾਨਕ ਬਰਫ਼ ਦਾ ਤੋਦਾ ਡਿੱਗਣ ਸਮੇਂ ਵਾਹਨ ਸੜਕ ਕਿਨਾਰੇ ਖੜ੍ਹੇ ਸਨ। ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਹੈ। ਸਥਾਨਕ ਲੋਕਾਂ ਦੀ ਮਦਦ ਨਾਲ ਵਾਹਨਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।

Manali Avalanche

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਿਮਾਚਲ ਪ੍ਰਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਮੀਂਹ ਅਤੇ ਬਰਫ਼ਬਾਰੀ ਜਾਰੀ ਹੈ। ਲਗਾਤਾਰ ਹੋ ਰਹੀ ਬਰਫਬਾਰੀ ਕਾਰਨ ਪਹਾੜਾਂ 'ਤੇ ਕਾਫੀ ਬਰਫ ਜਮ੍ਹਾਂ ਹੋ ਗਈ ਹੈ। ਇਸ ਦੇ ਨਾਲ ਹੀ ਬਰਫ਼ਬਾਰੀ ਕਾਰਨ ਪੰਜ ਵਾਹਨ ਬਰਫ਼ ਹੇਠ ਦੱਬ ਗਏ। ਹਾਲਾਂਕਿ ਅਜੇ ਤਕ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

 (For more Punjabi news apart from Manali Avalanche News in Punjabi , stay tuned to Rozana Spokesman)

 

Location: India, Himachal Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement