ਮਜੀਠੀਆ ਤੋਂ ਬਾਅਦ ਕੇਜਰੀਵਾਲ ਨੇ ਹੁਣ ਅਰੁਣ ਜੇਤਲੀ ਤੋਂ ਮੁਆਫ਼ੀ ਮੰਗੀ
Published : Apr 2, 2018, 2:12 pm IST
Updated : Apr 2, 2018, 2:12 pm IST
SHARE ARTICLE
kejriwal & arun jaitley
kejriwal & arun jaitley

ਬੀਤੇ ਕੁੱਝ ਦਿਲ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਬਿਕਰਮ ਸਿੰਘ ਮਜੀਠੀਆ ਤੋਂ ਮੁਆਫ਼ੀ ਮੰਗੀ ਸੀ ਹੁਣ ਫੇਰ ਕੇਜਰੀਵਾਲ ਨੇ ਅੱਜ ਮਾਨਹਾਣੀ...

ਨਵੀਂ ਦਿੱਲੀ : ਬੀਤੇ ਕੁੱਝ ਦਿਨ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਬਿਕਰਮ ਸਿੰਘ ਮਜੀਠੀਆ ਤੋਂ ਮੁਆਫ਼ੀ ਮੰਗੀ ਸੀ ਹੁਣ ਫੇਰ ਕੇਜਰੀਵਾਲ ਨੇ ਅੱਜ ਮਾਨਹਾਣੀ ਕੇਸ 'ਚ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਤੋਂ ਵੀ ਮੁਆਫੀ ਮੰਗ ਲਈ ਹੈ।

arvind kejriwalarvind kejriwal

ਕੇਜਰੀਵਾਲ ਦੇ ਇਲਾਵਾ ਸੰਜੈ ਸਿੰਘ ਅਤੇ ਆਸ਼ੂਤੋਸ਼ ਨੇ ਵੀ ਜੇਤਲੀ ਤੋਂ ਮੁਆਫੀ ਮੰਗੀ ਹੈ।ਕੁਝ ਦਿਨ ਪਹਿਲੇ ਕੇਜਰੀਵਲ ਨੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਪੱਤਰ ਲਿਖਿਆ ਸੀ ਕਿ ਉਹ ਮੁਆਫੀ ਮੰਗ ਕੇ ਅਪਣੇ 'ਤੇ ਚੱਲ ਰਹੇ ਮਾਨਹਾਣੀ ਦੇ ਕੇਸ ਨੂੰ ਖ਼ਤਮ ਕਰਨਾ ਚਾਹੁੰਦੇ ਹਨ

arun jetliarun jetli

ਪਰ ਇਸ ਸਬੰਧ 'ਚ ਅਰੁਣ ਜੇਤਲੀ ਨੇ ਕੇਜਰੀਵਾਲ ਦੇ ਸਾਹਮਣੇ ਸ਼ਰਤ ਰੱਖੀ ਸੀ ਕਿ ਦੋਸ਼ ਲਗਾਉਣ ਵਾਲੇ ਆਮ ਆਦਮੀ ਪਾਰਟੀ ਦੇ ਸਾਰੇ ਨੇਤਾ ਸਮੂਹਿਕ ਮੁਆਫੀ ਮੰਗਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement