ਰਾਬਰਟ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ,ਪ੍ਰਿਯੰਕਾ ਗਾਂਧੀ ਨੇ ਵੀਡੀਓ ਸ਼ੇਅਰ ਕਰ ਦਿੱਤੀ ਜਾਣਕਾਰੀ
Published : Apr 2, 2021, 4:40 pm IST
Updated : Apr 2, 2021, 4:40 pm IST
SHARE ARTICLE
Robert Vadra
Robert Vadra

ਰਾਬਰਟ ਦੇ ਪੌਜ਼ੇਟਿਵ ਪਾਏ ਜਾਣ ਤੋਂ ਬਾਅਦ ਪ੍ਰਿਯੰਕਾ ਗਾਂਧੀ ਦਾ ਅਸਾਮ ਦੌਰਾ ਰੱਦ ਕਰ ਦਿੱਤਾ ਹੈ।

ਨਵੀਂ ਦਿੱਲੀ: ਦੇਸ਼ ਦੇ ਮਸ਼ਹੂਰ ਕਾਰੋਬਾਰੀ ਤੇ ਕਾਂਗਰਸ ਦੀ ਜਨਰਲ ਸੱਕਤਰ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੀ ਜਾਣਕਾਰੀ ਪ੍ਰਿਯੰਕਾ ਗਾਂਧੀ ਨੇ ਇੱਕ ਵੀਡੀਓ ਸ਼ੇਅਰ ਕਰਕੇ ਦਿੱਤੀ ਹੈ।

Robert Vadra Robert Vadra

ਹਾਲਾਂਕਿ ਪ੍ਰਿਯੰਕਾ ਗਾਂਧੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਪਾਈ ਗਈ ਹੈ। ਪ੍ਰਿਯੰਕਾ ਗਾਂਧੀ ਨੇ ਕਿਹਾ ਹੈ ਕਿ ਰਾਬਰਟ ਦੇ ਪੌਜ਼ੇਟਿਵ ਪਾਏ ਜਾਣ ਤੋਂ ਬਾਅਦ ਪ੍ਰਿਯੰਕਾ ਗਾਂਧੀ ਦਾ ਅਸਾਮ ਦੌਰਾ ਰੱਦ ਕਰ ਦਿੱਤਾ ਹੈ। ਮੈਂ ਹੁਣ ਇਕਾਂਤਵਾਸ ਵਿੱਚ ਰਹਾਂਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement