Gujarat aircarft crash:  ਗੁਜਰਾਤ ’ਚ ਹਵਾਈ ਫ਼ੌਜ ਦਾ ਇੱਕ ਜੈਗੁਆਰ ਲੜਾਕੂ ਜਹਾਜ਼ ਹਾਦਸਾਗ੍ਰਸਤ
Published : Apr 2, 2025, 10:43 pm IST
Updated : Apr 2, 2025, 10:43 pm IST
SHARE ARTICLE
Gujarat aircraft crash
Gujarat aircraft crash

ਇਕ ਟਰੇਨੀ ਪਾਇਲਟ ਦੀ ਮੌਤ, ਦੂਜਾ ਸੁਰੱਖਿਅਤ ਜਹਾਜ਼ ’ਚੋਂ ਨਿਕਲਣ ’ਚ ਕਾਮਯਾਬ ਰਿਹਾ

Gujarat aircarft crash:  ਗੁਜਰਾਤ ਦੇ ਜਾਮਨਗਰ ਵਿਚ ਇਕ ਜੈਗੁਆਰ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਰੱਖਿਆ ਸੂਤਰਾਂ ਨੇ ਦਸਿਆ ਕਿ ਇਹ ਘਟਨਾ ਬੁੱਧਵਾਰ ਰਾਤ ਜਾਮਨਗਰ ਦੇ ਸੁਵਾਰਦਾ ਨੇੜੇ ਵਾਪਰੀ, ਜਿੱਥੇ ਇੱਕ ਜਹਾਜ਼ ਇੱਕ ਖੇਤ ਵਿੱਚ ਡਿੱਗ ਗਿਆ। ਰਿਪੋਰਟਾਂ ਅਨੁਸਾਰ, ਹਾਦਸੇ ’ਚ ਇਕ ਪਾਇਲਟ ਦੀ ਮੌਤ ਹੋ ਗਈ ਹੈ, ਜਦਕਿ ਦੂਜਾ ਸੁਰੱਖਿਅਤ ਜਹਾਜ਼ ’ਚੋਂ ਨਿਕਲਣ ’ਚ ਕਾਮਯਾਬ ਰਿਹਾ।

ਇਕ ਅਦਾਲਤੀ ਜਾਂਚ ਦਾ ਹੁਕਮ ਦੇ ਦਿਤਾ ਗਿਆ ਹੈ, ਅਤੇ ਹਵਾਈ ਅੱਡੇ ਦੇ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ ਹਨ। ਇਹ ਘਟਨਾ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ’ਚ ਵੀ ਇਕ ਜੈਗੂਆਰ ਲੜਾਕੂ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਇਕ ਮਹੀਨੇ ਬਾਅਦ ਹੋਈ ਹੈ। 

Tags: gujarat, crash, iaf

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement