ਬੰਗਾਲ 'ਚ TMC ਦੀ ਜਿੱਤ ਤੋਂ ਬਾਅਦ ਪ੍ਰਸ਼ਾਂਤ ਕਿਸ਼ੋਰ ਦਾ ਵੱਡਾ ਐਲਾਨ, ਨਹੀਂ ਬਣਾਉਣਗੇ ਚੋਣ ਰਣਨੀਤੀ
Published : May 2, 2021, 6:01 pm IST
Updated : May 2, 2021, 6:14 pm IST
SHARE ARTICLE
Prashant Kishor
Prashant Kishor

ਪ੍ਰਸ਼ਾਂਤ ਕਿਸ਼ੋਰ ਨੇ ਚੋਣ ਪ੍ਰਬੰਧਨ ਅਤੇ IPAC ਦਾ ਕੰਮ ਛੱਡਣ ਦਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਰਾਜਨੀਤਿਕ ਰਣਨੀਤੀਕਾਰ ਰਹੇ ਪ੍ਰਸ਼ਾਂਤ ਕਿਸ਼ੋਰ ਨੇ ਐਤਵਾਰ ਨੂੰ ਇੱਕ ਵੱਡਾ ਐਲਾਨ ਕੀਤਾ ਹੈ। ਬੰਗਾਲ 'ਚ TMC ਦੀ ਭਾਰੀ ਜਿੱਤ ਤੋਂ ਬਾਅਦ ਪ੍ਰਸ਼ਾਂਤ ਕਿਸ਼ੋਰ ਨੇ ਰਿਟਾਇਰ ਹੋਣ ਦਾ ਫੈਸਲਾ ਲਿਆ ਹੈ। ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ  ਉਹ ਹੁਣ ਕਿਸੇ ਵੀ ਪਾਰਟੀ ਲਈ ਚੋਣ ਰਣਨੀਤੀਕਾਰ ਵਜੋਂ ਕੰਮ ਨਹੀਂ ਕਰਨਗੇ। ਯਾਨੀ ਪ੍ਰਸ਼ਾਂਤ ਕਿਸ਼ੋਰ ਨੇ ਚੋਣ ਪ੍ਰਬੰਧਨ ਅਤੇ IPAC ਦਾ ਕੰਮ ਛੱਡਣ ਦਾ ਐਲਾਨ ਕੀਤਾ ਹੈ।

Prashant KishorPrashant Kishor

ਉਨ੍ਹਾਂ ਕਿਹਾ ਕਿ ਉਹ ਆਪਣੇ ਚੋਣ ਪ੍ਰਬੰਧਾਂ ਹੇਠ ਪੱਛਮੀ ਬੰਗਾਲ ਅਤੇ ਤਾਮਿਲਨਾਡੂ ਵਿੱਚ ਲੜੀ ਗਈ ਵਿਧਾਨ ਸਭਾ ਚੋਣਾਂ ਵਿੱਚ ਤ੍ਰਿਣਮੂਲ ਕਾਂਗਰਸ (ਟੀਐਮਸੀ) ਅਤੇ ਡੀਐਮਕੇ ਦੀ ਜਿੱਤ ਤੋਂ ਬਹੁਤ ਖੁਸ਼ ਹਨ। ਪ੍ਰਸ਼ਾਂਤ ਕਿਸ਼ੋਰ ਨੇ ਕਿਹਾ, "ਭਾਜਪਾ ਨੂੰ ਧਰਮ ਦੀ ਵਰਤੋਂ ਕਰਨ ਤੋਂ ਲੈ ਕੇ ਵੋਟਿੰਗ ਪ੍ਰੋਗਰਾਮਾਂ ਅਤੇ ਨਿਯਮਾਂ ਵਿੱਚ  ਢਿੱਲ ਦੇਣ ਤੱਕ, ਚੋਣ ਕਮਿਸ਼ਨ ਨੇ ਭਾਜਪਾ ਦੀ ਮਦਦ ਲਈ ਸਭ ਕੁਝ ਕੀਤਾ।"

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement