ਪਿਛਲੇ 24 ਘੰਟਿਆਂ ਵਿਚ ਦੇਸ਼ ਵਿਚ ਸਾਹਮਣੇ ਆਏ 1.32 ਲੱਖ ਕੇਸ, 3,207 ਮਰੀਜ਼ਾਂ ਦੀ ਗਈ ਜਾਨ
Published : Jun 2, 2021, 11:15 am IST
Updated : Jun 2, 2021, 11:15 am IST
SHARE ARTICLE
corona virus
corona virus

ਹੁਣ ਤੱਕ  21,85,46,667 ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ

ਨਵੀਂ ਦਿੱਲੀ : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ 3,207 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 3,35,102  ਹੋ ਗਈ ਹੈ।

ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਵਿਡ-19 ਦੇ 1,32,788 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ  2,83,07,832 ਹੋ ਗਈ।

corona viruscorona virus

ਅੰਕੜਿਆਂ ਮੁਤਾਬਕ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ ਕਮੀ ਆਈ ਅਤੇ ਦੇਸ਼ ਵਿਚ 17,93,645 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ  ਰਾਹਤ ਦੀ  ਗੱਲ ਹੈ ਕਿ ਹੁਣ ਤਕ ਕੁਲ 2,61,79,085 ਲੋਕ ਵਾਇਰਸ ਤੋਂ ਮੁਕਤ ਵੀ ਹੋ ਚੁੱਕੇ ਹਨ। ਦੇਸ਼ ਵਿਚ ਹੁਣ ਤੱਕ  21,85,46,667 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ।

corona casecorona case

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement