ਹਰਿਆਣਾ 'ਚ ਵੱਡੀ ਵਾਰਦਾਤ, ਪੇਸ਼ੀ ਭੁਗਤਾਉਣ ਆਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

By : GAGANDEEP

Published : Jun 2, 2023, 3:03 pm IST
Updated : Jun 2, 2023, 3:03 pm IST
SHARE ARTICLE
PHOTO
PHOTO

ਘਟਨਾ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਵਿਚ ਕੀਤੀ ਨਾਕਾਬੰਦੀ

 

ਜੀਂਦ: ਹਰਿਆਣਾ ਦੇ ਜੀਂਦ 'ਚ ਪੁਰਾਣੇ ਬੱਸ ਸਟੈਂਡ ਨੇੜੇ ਬਦਮਾਸ਼ਾਂ ਨੇ ਇਕ ਨੌਜਵਾਨ ਦੀ ਗੋਲੀਆਂ ਨਾਲ ਭੁੰਨ ਦਿਤਾ। ਨੌਜਵਾਨ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਲਿਆਂਦਾ ਗਿਆ। ਜਿਥੋਂ ਉਸ ਨੂੰ ਪੀਜੀਆਈ ਰੋਹਤਕ ਰੈਫਰ ਕਰ ਦਿੱਤਾ ਗਿਆ ਹੈ। ਨੌਜਵਾਨ ਦੀ ਪਛਾਣ ਇਗਰਾਹ ਪਿੰਡ ਦੇ ਰਹਿਣ ਵਾਲੇ ਅਨੀਸ਼ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਕੈਨੇਡਾ: ਨਿਆਗਰਾ ਫਾਲ 'ਚ ਡਿੱਗਣ ਨਾਲ ਪੰਜਾਬਣ ਦੀ ਹੋਈ ਮੌਤ, ਅਜੇ ਤਕ ਨਹੀਂ ਮਿਲੀ ਲਾਸ਼ 

ਪੁਲਿਸ ਦੀ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਅਨੀਸ਼ ਅਦਾਲਤ ਵਿਚ ਪੇਸ਼ੀ ਭੁਗਤਾਉਣ ਤੋਂ ਬਾਅਦ ਵਾਪਸ ਆ ਰਿਹਾ ਸੀ। ਇਸ ਦੌਰਾਨ ਉਸ ਨੂੰ ਗੋਲੀਆਂ ਨਾਲ ਭੁੰਨ ਦਿਤਾ ਗਿਆ।

ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਫੜੀ ਨਾਜਾਇਜ਼ ਸ਼ਰਾਬ ਦੀ ਭੱਠੀ, 3000 ਲੀਟਰ ਲਾਹਣ ਤੇ 135 ਬੋਤਲਾਂ ਬਰਾਮਦ 

ਅਨੀਸ਼ ਨੂੰ ਚਾਰ ਤੋਂ ਪੰਜ ਗੋਲੀਆਂ ਲੱਗੀਆਂ ਹਨ। ਘਟਨਾ ਤੋਂ ਬਾਅਦ ਐੱਸਪੀ ਦੀ ਅਗਵਾਈ 'ਚ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਹੈ। ਪੂਰੇ ਇਲਾਕੇ ਵਿਚ ਨਾਕਾਬੰਦੀ ਕਰ ਦਿਤੀ ਗਈ ਹੈ। ਆਸਪਾਸ ਦੇ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement