ਤਾਮਿਲਨਾਡੂ ਦੇ ਮੁੱਖ ਮੰਤਰੀ ਦਾ ਵੱਡਾ ਐਲਾਨ
Published : Jul 2, 2019, 7:21 pm IST
Updated : Jul 2, 2019, 7:21 pm IST
SHARE ARTICLE
Tamil nadu to follow 69 percent quota in medical college admissions
Tamil nadu to follow 69 percent quota in medical college admissions

ਤਾਮਿਲਨਾਡੂ ਦੇ ਮੈਡੀਕਲ ਕਾਲਜ ਵਿਚ ਲਾਗੂ ਹੋਵੇਗਾ 69 ਫ਼ੀਸਦੀ ਰਾਖਵਾਂਕਰਨ

ਨਵੀਂ ਦਿੱਲੀ: ਤਮਿਲਨਾਡੂ ਦੇ ਮੁੱਖ ਮੰਤਰੀ ਕੇ ਪਲਾਨੀਸਵਾਮੀ ਨੇ ਮੰਗਲਵਾਰ ਨੂੰ ਕਿਹਾ ਕਿ ਰਾਜ ਸਰਕਾਰ ਮੈਡੀਕਲ ਕਾਲਜ ਵਿਚ ਮੌਜੂਦਾ 69 ਫ਼ੀਸਦੀ ਰਾਖਵਾਂਕਰਨ ਨੀਤੀ ਦਾ ਪਾਲਣ ਕਰੇਗੀ। ਪਲਾਨੀਸਵਾਮੀ ਨੇ ਵਿਧਾਨ ਸਭਾ ਵਿਚ ਕਿਹਾ ਕਿ ਆਰਥਿਕ ਰੂਪ ਤੋਂ ਕਮਜ਼ੋਰ ਵਰਗ ਲਈ 10 ਫ਼ੀਸਦੀ ਰਾਖਵਾਂਕਰਨ ਮੁੱਦੇ 'ਤੇ ਰਾਜਨੀਤਿਕ ਦਲਾਂ ਨਾਲ ਚਰਚਾ ਤੋਂ ਬਾਅਦ ਫ਼ੈਸਲਾ ਲਿਆ ਜਾਵੇਗਾ।

ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਇਕ ਪੱਖੀ ਫ਼ੈਸਲਾ ਨਹੀਂ ਲਵੇਗੀ। ਦ੍ਰਾਵਿੜ ਮੁਨੇਤਰ ਕੜਗਮ ਦੇ ਮੁੱਖੀ ਸਟਾਲਿਨ ਨੇ ਸਰਕਰਾ ਨੂੰ ਇਸ ਮੁੱਦੇ 'ਤੇ ਚਰਚਾ ਕਰਨ ਲਈ ਸਰਬ ਪਾਰਟੀ ਬੈਠਕ ਬੁਲਾਉਣ ਲਈ ਕਿਹਾ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement