ਕਰਨਾਟਕ ਦੇ ਖੇਤੀਬਾੜੀ ਮੰਤਰੀ ਤੇ ਉਨ੍ਹਾਂ ਦੀ ਪਤਨੀ ਕੋਰੋਨਾ ਪਾਜ਼ੇਟਿਵ
Published : Aug 2, 2020, 9:35 am IST
Updated : Aug 2, 2020, 9:35 am IST
SHARE ARTICLE
Karnataka Agriculture Minister and his wife Corona Positive
Karnataka Agriculture Minister and his wife Corona Positive

ਕਰਨਾਟਕ ਦੇ ਖੇਤੀਬਾੜੀ ਮੰਤਰੀ ਬੀ.ਸੀ. ਪਾਟਿਲ ਅਤੇ ਉਨ੍ਹਾਂ ਦੀ ਪਤਨੀ ਦੇ ਸਨਿਚਰਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ।

ਬੰਗਲੁਰੂ, 1 ਅਗੱਸਤ : ਕਰਨਾਟਕ ਦੇ ਖੇਤੀਬਾੜੀ ਮੰਤਰੀ ਬੀ.ਸੀ. ਪਾਟਿਲ ਅਤੇ ਉਨ੍ਹਾਂ ਦੀ ਪਤਨੀ ਦੇ ਸਨਿਚਰਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਜਵਾਈ ਦੇ ਵੀ ਕੋਵਿਡ 19 ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਸੀ। ਰੀਪਰੋਟ ਪਾਜ਼ੇਟਿਵ ਆਉਣ ਦੇ ਬਾਅਦ ਉਹ ਘਰ ਵਿਚ ਇਕਾਂਤਵਾਸ ਵਿਚ ਹਨ।

ਟਵਿੱਟਰ 'ਤੇ ਜਾਰੀ ਵੀਡੀਉ ਸੰਦੇਸ਼ 'ਚ ਮੰਤਰੀ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਵਨਜਾ ਬਗ਼ੈਰ ਲੱਛਣ ਦੇ ਹਨ ਅਤੇ ਘਬਰਾਉਣ ਦੀ ਕੋਈ ਗੱਲ ਨਹੀਂ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਦੋਵੇਂ ਜਲਦ ਠੀਕ ਹੋ ਕੇ ਵਾਪਸ ਕੰਮ 'ਤੇ ਪਰਨਗੇ। ਪਾਟਿਲ ਨੇ ਸ਼ੁਕਰਵਾਰ ਰਾਤ ਨੂੰ ਟਵੀਟ ਕਰ ਕੇ ਦਸਿਆ ਸੀ ਕਿ ਉਨ੍ਹਾਂ ਦੇ ਜਵਾਈ ਕੋਰੋਨਾ ਵਾਇਰਸ ਨਾਲ ਪੀੜਤ ਹਨ। (ਪੀਟੀਆਈ)

Location: India, Karnataka, Bengaluru

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement