ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
Published : Aug 2, 2021, 12:20 pm IST
Updated : Aug 2, 2021, 12:22 pm IST
SHARE ARTICLE
young man dies of drug overdose
young man dies of drug overdose

ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧ ਹੀ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਨੇ ਨੌਜਵਾਨ।

ਤਰਨਤਾਰਨ ( ਦਿਲਬਾਗ ਸਿੰਘ) ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ।

deathyoung man dies of drug overdose

ਹਾਲਾਂਕਿ ਸਰਕਾਰ (Punjab Government) ਨੇ ਸੂਬੇ ‘ਚ ਚਾਰ ਹਫ਼ਤਿਆਂ ਅੰਦਰ ਨਸ਼ੇ ਦਾ ਲੱਕ ਤੋੜਨ ਦੀ ਸਹੁੰ ਖਾਧੀ ਸੀ ਪਰ ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧ ਹੀ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਨੇ ਨੌਜਵਾਨ। 

Another drug addict stabilizes, young man dies of drug overdoseyoung man dies of drug overdose

ਅਜਿਹਾ ਹੀ ਇਕ ਮਾਮਲਾ ਪਿੰਡ ਪਿੰਡ ਸੈਦਪੁਰ  ਤੋਂ ਸਾਹਮਣੇ ਆਇਆ ਹੈ। ਜਿੱਥੇ ਕੰਵਲਜੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੇ ਭਰਾ ਗੁਰਜੰਟ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦੇ ਭਰਾ ਕੰਵਲਜੀਤ ਸਿੰਘ ਨੂੰ ਦੋ ਵਿਅਕਤੀ ਗੋਪੀ ਸਿੰਘ ਪੁੱਤਰ ਮੁਖਤਿਆਰ ਸਿੰਘ ਤੇ ਜੱਗਾ ਸਿੰਘ  ਦੋਵੇਂ ਘਰੋਂ ਆਪਣੇ ਨਾਲ ਪੱਟੀ ਲੈ ਗਏ ਜਿੱਥੇ ਉਨ੍ਹਾਂ ਵੱਲੋਂ ਕੰਵਲਜੀਤ ਸਿੰਘ ਨੂੰ ਨਸ਼ਾ ਦਿੱਤਾ ਗਿਆ। ਕੱਲ੍ਹ ਦੇਰ ਸ਼ਾਮ ਨੂੰ ਬੇਹੋਸ਼ੀ ਦੀ ਹਾਲਤ ਵਿਚ ਘਰ ਛੱਡ ਗਏ ਰਾਤ ਕੰਵਲਜੀਤ ਸਿੰਘ ਦੀ ਮੌਤ ਹੋ ਗਈ।

DeathDeath

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement