ਕਿਸਾਨਾਂ ਲਈ ਕੁਝ ਵੀ ਕਰਨ ਨੂੰ ਤਿਆਰ ਹਾਂ- ਕੈਪਟਨ ਅਮਰਿੰਦਰ ਸਿੰਘ
Published : Oct 2, 2020, 3:16 pm IST
Updated : Oct 2, 2020, 3:18 pm IST
SHARE ARTICLE
Capt. Amarinder Singh
Capt. Amarinder Singh

ਮੈਂ ਅਸਤੀਫ਼ੇ ਨੂੰ ਡਿਊਟੀ ਸਮਝਦਾ ਹਾਂ, ਕੁਰਬਾਨੀ ਨਹੀਂ- ਕੈਪਟਨ

ਚੰਡੀਗੜ੍ਹ:  ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਪੰਜਾਬ ਵਿਚ 150 ਦਿਹਾਤੀ ਸਟੇਡੀਅਮਾਂ/ ਖੇਡ ਗਰਾਊਂਡਾਂ ਦੇ ਨਿਰਮਾਣ ਦੀ ਸ਼ੁਰੂਆਤ ਕੀਤੀ। ਇਸ ਮਿਸ਼ਨ ਤਹਿਤ ਸੂਬੇ ਵਿਚ ਨੌਜਵਾਨਾਂ ਲਈ ਕੁੱਲ 750 ਦਿਹਾਤੀ ਸਟੇਡੀਅਮ ਬਣਾਏ ਜਾ ਰਹੇ ਹਨ।

Capt Amarinder SinghCapt Amarinder Singh

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਲਈ ਕੁਝ ਵੀ ਕਰਨ ਲਈ ਤਿਆਰ ਹਨ। ਉਹਨਾਂ ਕਿਹਾ ਇਸ ਦੇ ਲਈ ਉਹ ਅਸਤੀਫ਼ਾ ਵੀ ਦੇ ਸਕਦੇ ਹਨ। ਉਹਨਾਂ ਕਿਹਾ ਕਿ ਉਹ ਅਸਤੀਫ਼ੇ ਨੂੰ ਕੋਈ ਕੁਰਬਾਨੀ ਨਹੀਂ ਸਮਝਦੇ ਬਲਕਿ ਇਕ ਡਿਊਟੀ ਸਮਝਦੇ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਅਹੁਦਾ ਕੋਈ ਮਾਇਨੇ ਨਹੀਂ ਰੱਖਦਾ। ਉਹਨਾਂ ਕਿਹਾ ਕਿ ਉਹ ਪਹਿਲਾਂ ਵੀ ਤਿੰਨ ਵਾਰ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement