ਅਨਿਲ ਵਿਜ ਨੇ ਮੁੜ ਕਿਸਾਨੀ ਅੰਦੋਲਨ 'ਤੇ ਚੁੱਕੇ ਸਵਾਲ, 'ਕਿਸਾਨ ਅੰਦੋਲਨ ਦਿਨੋ ਦਿਨ ਹਿੰਸਕ ਹੋ ਰਿਹਾ'
Published : Oct 2, 2021, 10:47 am IST
Updated : Oct 2, 2021, 10:47 am IST
SHARE ARTICLE
Anil Vij
Anil Vij

'ਕਿਸਾਨ ਆਗੂ ਆਪਣੇ ਅੰਦੋਲਨ ਨੂੰ ਸੰਜਮ 'ਚ ਰੱਖਣ'

 

 ਰੋਹਤਕ: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ  ਇਕ ਵਾਰ ਫਿਰ ਕਿਸਾਨੀ ਅੰਦੋਲਨ 'ਤੇ ਸਵਾਲ (Anil Vij again raises questions on peasant movement) ਚੁੱਕਦਿਆਂ ਕਿਹਾ ਕਿ ਕਿਸਾਨ ਅੰਦੋਲਨ ਦਿਨੋ ਦਿਨ ਹਿੰਸਕ ਹੋ ਰਿਹਾ ਹੈ। ਮਹਾਤਮਾ ਗਾਂਧੀ ਦੇ ਦੇਸ਼ ਵਿੱਚ ਹਿੰਸਕ ਅੰਦੋਲਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਕਿਸਾਨ ਆਗੂ ਆਪਣੇ ਅੰਦੋਲਨ ਨੂੰ ਸੰਜਮ (Anil Vij again raises questions on peasant movement) ਵਿੱਚ ਰੱਖਣ।

 

 

ਹੋਰ ਵੀ ਪੜ੍ਹੋ: ਆਮ ਆਦਮੀ ਨੂੰ ਨਹੀਂ ਮਿਲ ਰਿਹਾ ਸੁੱਖ ਦਾ ਸਾਹ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਫਿਰ ਹੋਇਆ ਵਾਧਾ

Location: India, Haryana, Rohtak

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement