ਨਵਜੋਤ ਸਿੱਧੂ ਦਾ ਵੱਡਾ ਬਿਆਨ, ਅਹੁਦਾ ਹੋਵੇ ਜਾਂ ਨਾ ਹੋਵੇ ਮੈਂ ਹਮੇਸ਼ਾ ਰਾਹੁਲ ਗਾਂਧੀ ਦੇ ਨਾਲ ਹਾਂ
Published : Oct 2, 2021, 3:37 pm IST
Updated : Oct 2, 2021, 3:37 pm IST
SHARE ARTICLE
Navjot Sidhu
Navjot Sidhu

'ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਸਿਧਾਂਤਾਂ ਦੀ ਪਾਲਣਾ ਕਰਦਾ ਰਹਾਂਗਾ'

 

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਵੱਡਾ (Navjot Sidhu's big statement) ਬਿਆਨ ਦੇ ਕੇ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਮਚਾ ਦਿੱਤੀ ਹੈ।

ਹੋਰ ਵੀ ਪੜ੍ਹੋ: ਪੰਜਾਬ ਕਾਂਗਰਸ 'ਚ ਚੱਲ ਰਹੇ ਕਾਟੋ ਕਲੇਸ਼ 'ਤੇ ਨਰਿੰਦਰ ਤੋਮਰ ਦਾ ਬਿਆਨ, ਕਿਹਾ....

Navjot SidhuNavjot Sidhu

 

ਦਰਅਸਲ, ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਮੈਂ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਸਿਧਾਂਤਾਂ ਦੀ ਪਾਲਣਾ ਕਰਦਾ ਰਹਾਂਗਾ। ਮੇਰੇ ਕੋਲ ਕੋਈ ਅਹੁਦਾ ਹੋਵੇ ਜਾਂ ਨਾ ਹੋਵੇ, ਮੈਂ ਹਮੇਸ਼ਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ (Navjot Sidhu's big statement) ਨਾਲ ਖੜਾ ਰਹਾਂਗਾ।

ਹੋਰ ਵੀ ਪੜ੍ਹੋ: ਐਰੀਜ਼ੋਨ ਵਿਚ ਜਹਾਜ਼ ਤੇ ਹੈਲੀਕਾਪਟਰ ਵਿਚਾਲੇ ਹੋਈ ਟੱਕਰ, ਦੋ ਦੀ ਹੋਈ ਮੌਤ

Navjot Sidhu Navjot Sidhu

ਸਿੱਧੂ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਵਿਰੋਧੀ ਤਾਕਤਾਂ ਮੈਨੂੰ ਹਰਾਉਣ ਦੀ ਕੋਸ਼ਿਸ਼ ਕਰਨ, ਮੈਂ ਪੰਜਾਬ, ਪੰਜਾਬੀਅਤ ਅਤੇ ਹਰ ਪੰਜਾਬੀ ਨੂੰ ਵੀ ਜਿਤਾਵਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਕਾਰਾਤਮਕ ਊਰਜਾ ਨਾਲ ਹੀ ਜਿੱਤ (Navjot Sidhu's big statement) ਮਿਲੇਗੀ।

ਹੋਰ  ਵੀ ਪੜ੍ਹੋ: ਚੰਡੀਗੜ੍ਹ ਦੀ ਹਰਨਾਜ਼ ਸੰਧੂ ਨੇ ਜਿੱਤਿਆ 'ਮਿਸ ਡੀਵਾ ਮਿਸ ਯੂਨੀਵਰਸ ਇੰਡੀਆ 2021' ਦਾ ਖਿਤਾਬ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement