Bareilly News : ਬਰੇਲੀ 'ਚ ਪਟਾਕਾ ਫੈਕਟਰੀ 'ਚ ਧਮਾਕਾ, 5 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ

By : BALJINDERK

Published : Oct 2, 2024, 7:25 pm IST
Updated : Oct 2, 2024, 7:25 pm IST
SHARE ARTICLE
ਹਾਦਸੇ ਦੀ ਤਸਵੀਰ
ਹਾਦਸੇ ਦੀ ਤਸਵੀਰ

Bareilly News : ਧਮਾਕੇ ਕਾਰਨ ਆਸ-ਪਾਸ ਦੇ 8 ਮਕਾਨ ਢਹਿ ਗਏ, ਜਿਸ ਕਾਰਨ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ

Bareilly News : ਉੱਤਰ ਪ੍ਰਦੇਸ਼ ਵਿੱਚ ਹਰ ਰੋਜ਼ ਗੈਰ-ਕਾਨੂੰਨੀ ਪਟਾਕਿਆਂ ਦੀਆਂ ਫੈਕਟਰੀਆਂ ਵਿੱਚ ਧਮਾਕੇ ਹੋ ਰਹੇ ਹਨ। ਇਸ ਵਾਰ ਬਰੇਲੀ ਜ਼ਿਲ੍ਹੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਇਆ ਹੈ। ਬੁੱਧਵਾਰ ਦੇਰ ਸ਼ਾਮ ਹੋਏ ਇਸ ਧਮਾਕੇ ਕਾਰਨ ਫੈਕਟਰੀ ਦੇ ਆਲੇ-ਦੁਆਲੇ ਦੇ 8 ਘਰ ਢਹਿ ਗਏ, ਜਿਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਈ ਲੋਕ ਅਜੇ ਵੀ ਮਲਬੇ ਹੇਠਾਂ ਦੱਬੇ ਹੋਏ ਹਨ। ਮੌਕੇ 'ਤੇ ਲੋਕਾਂ ਦੀ ਵੱਡੀ ਭੀੜ ਇਕੱਠੀ ਹੋ ਗਈ।

(For more news apart from Explosion in cracker factory in Bareilly, 5 people died, rescue operation continues news in punjabi News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement