ਆਂਧਰਾ ਪ੍ਰਦੇਸ਼ 'ਚ ਵਾਪਰਿਆ ਵੱਡਾ ਹਾਦਸਾ, ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ਨਾਲ ਪੰਜ ਲੋਕਾਂ ਦੀ ਮੌਤ
Published : Nov 2, 2020, 3:29 pm IST
Updated : Nov 2, 2020, 3:33 pm IST
SHARE ARTICLE
road accident
road accident

ਇਹ ਟੱਕਰ ਇੰਨੀ ਭਿਆਨਕ ਸੀ ਕਿ ਵਾਹਨਾਂ ਨੂੰ ਅੱਗ ਲੱਗ ਗਈ, ਜਿਸ ਕਾਰਨ 4 ਲੋਕ ਜਿੰਦਾ ਝੁਲਸ ਗਏ

ਹੈਦਰਾਬਾਦ- ਦੇਸ਼ 'ਚ ਸੜਕ ਹਾਦਸਿਆਂ 'ਚ ਲਗਾਤਾਰ ਵਾਧਾ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸੜਕਾਂ 'ਤੇ ਹੋ ਰਹੇ ਜਾਨੀ ਨੁਕਸਾਨ ਦੇ ਮੱਦੇਨਜ਼ਰ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਸਾਰਥਕ ਕਦਮ ਵੀ ਚੁੱਕੇ ਗਏ ਹਨ। ਅੱਜ ਤਾਜਾ ਮਾਮਲਾ ਆਂਧਰਾ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਹ ਹਾਦਸਾ ਕਡੱਪਾ ਹਵਾਈ ਅੱਡੇ ਨੇੜੇ ਅੱਜ ਤੜਕੇ ਕਰੀਬ 3 ਵਜੇ ਹੋਇਆ ਹੈ। ਦੋ ਕਾਰਾਂ ਅਤੇ ਇਕ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਪੰਜ ਲੋਕਾਂ ਦੀ ਮੌਤ ਹੋ ਗਈ। 

ਇਹ ਟੱਕਰ ਇੰਨੀ ਭਿਆਨਕ ਸੀ ਕਿ ਵਾਹਨਾਂ ਨੂੰ ਅੱਗ ਲੱਗ ਗਈ, ਜਿਸ ਕਾਰਨ 4 ਲੋਕ ਜਿੰਦਾ ਝੁਲਸ ਗਏ ਅਤੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਥੇ ਹੀ ਹਾਦਸੇ ਤੋਂ ਬਾਅਦ ਜ਼ਖ਼ਮੀ ਹੋਏ ਇਕ ਵਿਅਕਤੀ ਨੇ ਹਸਪਤਾਲ ਲਿਆਂਦਾ ਗਿਆ ਤੇ ਪਰ ਉਸ ਵਿਅਕਤੀ ਨੇ ਉਥੇ ਹੀ ਦਮ ਤੋੜ ਦਿੱਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement