ਜੈਪੁਰ 'ਚ ਤਿੰਨ ਤਲਾਕ ਦਾ ਮਾਮਲਾ ਦਰਜ

By : GAGANDEEP

Published : Nov 2, 2022, 7:31 pm IST
Updated : Nov 2, 2022, 7:38 pm IST
SHARE ARTICLE
photo
photo

ਪੁਲਿਸ ਗੰਭੀਰਤਾ ਨਾਲ ਕਰ ਰਹੀ ਮਾਮਲੇ ਦੀ ਜਾਂਚ

 

ਜੈਪੁਰ - ਜੈਪੁਰ ਦੇ ਰਾਮਗੰਜ ਥਾਣਾ ਖੇਤਰ ਵਿੱਚ ਤਿੰਨ ਤਲਾਕ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕਿਹਾ ਕਿ ਪੀੜਤ ਔਰਤ ਵੱਲੋਂ ਮੁਲਜ਼ਮ ਪਤੀ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਪੀੜਤ ਔਰਤ ਦੋਸ਼ੀ ਪਤੀ ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਤੰਗ-ਪਰੇਸ਼ਾਨ ਕਰਨ ਦਾ ਮਾਮਲਾ ਦਰਜ ਕਰਵਾ ਚੁੱਕੀ ਹੈ। ਦੱਸਿਆ ਗਿਆ ਹੈ ਕਿ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੀੜਤਾ ਨੇ ਆਪਣੇ ਪਤੀ ਖ਼ਿਲਾਫ਼ ਪਹਿਲਾਂ ਵੀ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਕੁਝ ਦਿਨਾਂ ਬਾਅਦ ਔਰਤ ਨੇ ਰਾਜ਼ੀਨਾਮਾ ਪੇਸ਼ ਕਰ ਦਿੱਤਾ ਸੀ। ਇਸ ਵਾਰ ਪੀੜਤਾ ਦੀ ਸ਼ਿਕਾਇਤ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Location: India, Rajasthan, Jaipur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement