ਦਾਦਾ ਬਣੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਨੂੰਹ ਨੇ ਪੁੱਤਰ ਨੂੰ ਦਿੱਤਾ ਜਨਮ

By : GAGANDEEP

Published : Jan 3, 2023, 5:51 pm IST
Updated : Jan 3, 2023, 5:51 pm IST
SHARE ARTICLE
photo
photo

ਟਵੀਟ ਕਰਕੇ ਖੁਦ ਦਿੱਤੀ ਜਾਣਕਾਰੀ

 

 ਰਾਏਪੁਰ: ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦਾਦਾ ਬਣ ਗਏ ਹਨ। ਉਨ੍ਹਾਂ ਦੇ ਪੁੱਤਰ ਚੈਤੰਨਿਆ ਬਘੇਲ ਅਤੇ ਨੂੰਹ ਖਿਆਤੀ ਬਘੇਲ ਨੂੰ ਭਿਲਾਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਪੁੱਤਰ  ਦੀ ਬਖਸ਼ਿਸ਼ ਹੋਈ। ਇਹ ਖੁਸ਼ਖਬਰੀ ਮਿਲਦੇ ਹੀ ਮੁੱਖ ਮੰਤਰੀ ਨੂੰ ਵਧਾਈ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਬਘੇਲ ਵੀ ਆਪਣੀ ਪਤਨੀ ਦੇ ਨਾਲ ਪੋਤੇ ਨੂੰ ਮਿਲਣ ਹਸਪਤਾਲ ਪਹੁੰਚੇ। 

ਹਸਪਤਾਲ ਦੇ ਸੂਤਰਾਂ ਮੁਤਾਬਕ ਮਾਂ ਅਤੇ ਬੱਚਾ ਦੋਵੇਂ ਠੀਕ ਹਨ। ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਵੀ ਟਵੀਟ ਕਰਕੇ ਪੋਤੇ ਦੇ ਜਨਮ ਦੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਲਿਖਿਆ ਕਿ ਮੈਂ ਦਾਦਾ ਬਣ ਗਿਆ ਹੈ ਮੇਰੇ ਪੋਤਾ ਹੋਇਆ ਹੈ।

ਸੀਐਮ ਦੇ ਬੇਟੇ ਚੈਤਨਿਆ ਬਘੇਲ ਅਤੇ ਖਿਆਤੀ ਦਾ ਵਿਆਹ ਪਿਛਲੇ ਸਾਲ ਫਰਵਰੀ ਵਿੱਚ ਹੋਇਆ ਸੀ। ਮੁੱਖ ਮੰਤਰੀ ਭੁਪੇਸ਼ ਬਘੇਲ  ਦਾਦਾ ਬਣਨ ਦੀ ਸੂਚਨਾ ਮਿਲਦੇ ਹੀ ਵਿਦਾਈ ਦੇਣ ਲਈ ਰਾਜਧਾਨੀ ਰਾਏਪੁਰ ਲਈ ਰਵਾਨਾ ਹੋ ਗਏ ਅਤੇ ਹਸਪਤਾਲ ਪਹੁੰਚ ਕੇ ਉਨ੍ਹਾਂ ਨੇ ਪੋਤੇ ਨੂੰ ਗੋਦ 'ਚ ਲੈ ਲਿਆ।
 

Location: India, Chhatisgarh, Raipur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement