Trains delay due to Fog: ਰੇਲ ਗੱਡੀਆਂ 'ਤੇ ਪੈ ਰਿਹਾ ਸੰਘਣੀ ਧੁੰਦ ਦਾ ਅਸਰ; ਅੱਜ ਵੀ ਕਰੀਬ 26 ਟਰੇਨਾਂ ਲੇਟ
Published : Jan 3, 2024, 9:44 am IST
Updated : Jan 3, 2024, 9:44 am IST
SHARE ARTICLE
26 trains delayed due to dense fog
26 trains delayed due to dense fog

ਕੁੱਝ ਟਰੇਨਾਂ 8 ਘੰਟੇ ਤਕ ਦੇਰੀ ਨਾਲ ਚੱਲ ਰਹੀਆਂ ਹਨ।

Trains delay due to Fog: ਉੱਤਰੀ ਭਾਰਤ ਵਿਚ ਕੜਾਕੇ ਦੀ ਠੰਢ ਜਾਰੀ ਹੈ। ਦਿੱਲੀ ਅਤੇ ਉੱਤਰੀ ਭਾਰਤ ਦੇ ਹੋਰ ਇਲਾਕਿਆਂ 'ਚ ਸੀਤ ਲਹਿਰ ਅਤੇ ਧੁੰਦ ਦੇਖਣ ਨੂੰ ਮਿਲ ਰਹੀ ਹੈ। ਸੰਘਣੀ ਧੁੰਦ ਕਾਰਨ ਸੜਕਾਂ ’ਤੇ ਸੰਨਾਟਾ ਛਾਇਆ ਹੋਇਆ ਹੈ।

ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ, ਮੇਰਠ ਅਤੇ ਬਾਗਪਤ 'ਚ ਸਵੇਰੇ ਕਾਫੀ ਧੁੰਦ ਦੇਖਣ ਨੂੰ ਮਿਲੀ। ਧੁੰਦ ਕਾਰਨ ਰੇਲ ਗੱਡੀਆਂ ਦੀ ਰਫ਼ਤਾਰ ਵੀ ਹੌਲੀ ਹੋ ਗਈ ਹੈ। ਕੁੱਝ ਟਰੇਨਾਂ 8 ਘੰਟੇ ਤਕ ਦੇਰੀ ਨਾਲ ਚੱਲ ਰਹੀਆਂ ਹਨ। ਭਾਰਤੀ ਰੇਲਵੇ ਵਲੋਂ ਬੁਧਵਾਰ ਸਵੇਰੇ ਜਾਰੀ ਕੀਤੀ ਗਈ ਸੂਚੀ ਮੁਤਾਬਕ ਅੱਜ ਫਿਰ ਤੋਂ 26 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ।

Photo

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਟਰੇਨ ਦੇ ਲੇਟ ਹੋਣ ਕਾਰਨ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਕਿਤੇ ਜਾਣ ਵਾਲੇ ਯਾਤਰੀਆਂ ਨੂੰ ਕਈ ਘੰਟੇ ਰੇਲ ਦਾ ਇੰਤਜ਼ਾਰ ਕਰਨਾ ਪੈਂਦਾ ਹੈ। ਭਾਰਤੀ ਰੇਲਵੇ ਪ੍ਰਸ਼ਾਸਨ ਵਲੋਂ ਲੇਟ ਹੋਣ ਵਾਲੀਆਂ ਟਰੇਨਾਂ ਦੀ ਸੂਚੀ ਮੁਤਾਬਕ ਟਰੇਨਾਂ 1 ਘੰਟੇ ਤੋਂ 8 ਘੰਟੇ ਦੇਰੀ ਨਾਲ ਚੱਲ ਰਹੀਆਂ ਹਨ।

 (For more Punjabi news apart from 26 trains delayed due to dense fog, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement