ਸੋਨੀਆ ਗਾਂਧੀ ਹਸਪਤਾਲ ਵਿਚ ਦਾਖ਼ਲ
Published : Feb 3, 2020, 8:15 am IST
Updated : Feb 3, 2020, 8:15 am IST
SHARE ARTICLE
File photo
File photo

ਪੇਟ ਵਿਚ ਦਰਦ ਕਾਰਨ ਹਸਪਤਾਲ ਜਾਣਾ ਪਿਆ

ਨਵੀਂ ਦਿੱਲੀ  : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਢਿੱਡ ਵਿਚ ਦਰਦ ਦੀ ਸ਼ਿਕਾਇਤ ਕਾਰਨ ਐਤਵਾਰ ਨੂੰ ਸਥਾਨਕ ਸਰ ਗੰਗਾ ਰਾਮ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ।

Sonia Gandhi File Photo

ਸੂਤਰਾਂ ਨੇ ਦਸਿਆ ਕਿ ਕਾਂਗਰਸ ਪ੍ਰਧਾਨ ਨੂੰ ਢਿੱਡ ਵਿਚ ਦਰਦ ਦੀ ਸ਼ਿਕਾਇਤ ਸੀ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਜਿਥੇ ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ। 

Sonia GandhiFile Photo

ਸੂਤਰਾਂ ਮੁਤਾਬਕ ਕਾਂਗਰਸ ਪ੍ਰਧਾਨ ਦਾ ਬੇਟਾ ਰਾਹੁਲ ਗਾਂਧੀ ਅਤੇ ਬੇਟੀ ਪ੍ਰਿਯੰਕਾ ਗਾਧੀ ਵੀ ਹਸਪਤਾਲ ਵਿਚ ਮੌਜੂਦ ਰਹੇ। ਸੋਨੀਆ ਦੇ ਭਰੋਸੇਮੰਦ ਸਹਿਯੋਗੀ ਨੇ ਦਸਿਆ ਕਿ ਸ਼ਾਇਦ ਉਨ੍ਹਾਂ ਦੇ ਢਿੱਡ ਵਿਚ ਦਰਦ ਹੋ ਰਿਹਾ ਸੀ।

Sonia Gandhi rallyFile Photo

ਜ਼ਿਕਰਯੋਗ ਹੈ ਕਿ ਸਨਿਚਰਵਾਰ ਨੂੰ ਲੋਕ ਸਭਾ ਵਿਚ ਆਮ ਬਜਟ ਦੌਰਾਨ ਕਾਂਗਰਸ ਪ੍ਰਧਾਨ ਸੰਸਦ ਵਿਚ ਗ਼ੈਰ ਹਾਜ਼ਰ ਸਨ।      
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement