ਹਿਮਾਚਲ 'ਚ ਤਾਜ਼ਾ ਬਰਫ਼ਬਾਰੀ
Published : Mar 3, 2019, 9:39 pm IST
Updated : Mar 3, 2019, 9:39 pm IST
SHARE ARTICLE
Snow fall
Snow fall

ਸ਼ਿਮਲਾ :  ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿਚ ਤਾਜ਼ਾ ਬਰਫ਼ਬਾਰੀ ਅਤੇ ਕਈ ਜਗ੍ਹਾ ਮੀਂਹ ਵੀ ਪਿਆ ਜਿਸ ਨਾਲ ਠੰਢ ਕਾਫ਼ੀ ਵੱਧ ਗਈ। ਇਥੇ ਸਥਿਤ ਮੌਸਮ...

ਸ਼ਿਮਲਾ :  ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿਚ ਤਾਜ਼ਾ ਬਰਫ਼ਬਾਰੀ ਅਤੇ ਕਈ ਜਗ੍ਹਾ ਮੀਂਹ ਵੀ ਪਿਆ ਜਿਸ ਨਾਲ ਠੰਢ ਕਾਫ਼ੀ ਵੱਧ ਗਈ। ਇਥੇ ਸਥਿਤ ਮੌਸਮ ਵਿਗਿਆਨ ਕੇਂਦਰ ਨੇ ਕਿਹਾ ਕਿ ਕਲਪਾ, ਕੇਲਾਂਗ, ਡਲਹੌਜੀ ਅਤੇ ਮਨਾਲੀ ਵਿਚ ਸÎਨਿਚਰਵਾਰ ਸਵੇਰੇ 8 ਵਜੇ ਤਕ ਕ੍ਰਮਵਾਰ 23, 10, 7.5 ਅਤੇ 7 ਸੈਂਟੀਮੀਟਰ ਬਰਫ਼ਬਾਰੀ ਹੋਈ। 
ਰਾਜਧਾਨੀ ਸ਼ਿਮਲਾ ਸਣੇ ਰਾਜ ਦੇ ਹੋਰ ਇਲਾਕਿਆਂ ਵਿਚ ਹਲਕੀ ਬਾਰਸ਼ ਹੋਈ। ਸ਼ਿਮਲਾ ਵਿਚ 18.7 ਮਿਲੀਮੀਟਰ ਬਾਰਸ਼ ਹੋਈ। ਵਿਭਾਗ ਨੇ ਕਿਹਾ ਕਿ ਮਨਾਲੀ, ਕੁਫ਼ਰੀ ਦੋਹਾਂ ਜਗ੍ਹਾ 'ਤੇ ਤਾਪਮਾਨ ਸਿਫ਼ਰ ਤੋਂ 1.4 ਡਿਗਰੀ ਸੈਲਸੀਅਸ ਹੇਠਾਂ ਰਿਹਾ ਜਦਕਿ ਡਲਹੌਜੀ ਵਿਚ ਤਾਪਮਾਨ ਸਿਫ਼ਰ ਤੋਂ 0.2 ਡਿਗਰੀ ਸੈਲਸੀਅਸ ਹੇਠਾਂ ਪਹੁੰਚ ਗਿਆ। (ਪੀਟੀਆਈ)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement