ਟੌਲੀਵੁੱਡ ਦੀ ਮਸ਼ਹੂਰ ਅਦਾਕਾਰਾ ਸਯਾਂਤਿਕਾ ਤ੍ਰਿਣਮੂਲ ਕਾਂਗਰਸ ਵਿਚ ਹੋਈ ਸ਼ਾਮਲ
Published : Mar 3, 2021, 1:32 pm IST
Updated : Mar 3, 2021, 1:38 pm IST
SHARE ARTICLE
Trinamool Congress
Trinamool Congress

ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਹੀ ਟੀਐਮਸੀ ਭਵਨ ਵਿੱਚ ਪਾਰਟੀ ਦੀ ਮੈਂਬਰਸ਼ਿਪ ਲੈ ਲਈ ਸੀ।

ਕੋਲਕੱਤਾ: ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 27 ਮਾਰਚ ਨੂੰ ਪਹਿਲੇ ਪੜਾਅ ਵਿਚ 30 ਸੀਟਾਂ 'ਤੇ ਵੋਟਿੰਗ ਹੋਵੇਗੀ। ਇਸ ਤੋਂ ਠੀਕ ਪਹਿਲਾਂ ਟੌਲੀਵੁੱਡ ਦੀ ਮਸ਼ਹੂਰ ਅਦਾਕਾਰਾ ਸਯਾਂਤਿਕਾ ਬੈਨਰਜੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ (ਟੀਐਮਸੀ) ਵਿਚ ਸ਼ਾਮਲ ਹੋ ਗਈ ਹੈ। ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਹੀ ਟੀਐਮਸੀ ਭਵਨ ਵਿੱਚ ਪਾਰਟੀ ਦੀ ਮੈਂਬਰਸ਼ਿਪ ਲੈ ਲਈ ਸੀ।

Trinamool CongressTrinamool Congressਇਸ ਤੋਂ ਪਹਿਲਾਂ 1 ਮਾਰਚ ਨੂੰ ਬੰਗਾਲੀ ਫਿਲਮਾਂ ਦੀ ਅਦਾਕਾਰਾ ਸਰਬੰਤੀ ਚੈਟਰਜੀ ਭਾਜਪਾ ਵਿੱਚ ਸ਼ਾਮਲ ਹੋਈ ਸੀ। ਪੱਛਮੀ ਬੰਗਾਲ ਦੇ ਭਾਜਪਾ ਪ੍ਰਧਾਨ ਦਿਲੀਪ ਘੋਸ਼ ਅਤੇ ਇੰਚਾਰਜ ਕੈਲਾਸ਼ ਵਿਜੇਵਰਗੀਆ ਨੇ ਉਨ੍ਹਾਂ ਨੂੰ ਪਾਰਟੀ ਝੰਡਾ ਸੌਂਪਿਆ। ਇਸ ਮੌਕੇ ਘੋਸ਼ ਨੇ ਕਿਹਾ "ਅਸੀਂ ਸਰਬੰਤੀ ਚੈਟਰਜੀ ਨੂੰ ਸਾਡੀ ਪਾਰਟੀ ਵਿਚ ਸਵਾਗਤ ਕਰਦੇ ਹਾਂ।"

Trinamool CongressTrinamool Congressਪਹਿਲੇ ਪੜਾਅ ਵਿੱਚ,ਪੱਛਮੀ ਬੰਗਾਲ ਦੀਆਂ 294 ਸੀਟਾਂ ਵਿੱਚੋਂ 30 ਮਾਰਚ ਨੂੰ ਵੋਟਾਂ 27 ਮਾਰਚ ਨੂੰ ਪੈਣਗੀਆਂ। ਇਸ ਦੇ ਨਾਲ ਹੀ,1 ਅਪ੍ਰੈਲ ਨੂੰ 30 ਸੀਟਾਂ 'ਤੇ ਦੂਜੇ ਪੜਾਅ ਵਿਚ,6 ਅਪ੍ਰੈਲ ਨੂੰ ਤੀਜੇ ਪੜਾਅ ਦੀਆਂ 31 ਸੀਟਾਂ,10 ਅਪ੍ਰੈਲ ਨੂੰ ਚੌਥੇ ਪੜਾਅ ਦੀਆਂ 44 ਸੀਟਾਂ,17 ਅਪ੍ਰੈਲ ਨੂੰ ਪੰਜਵੇਂ ਪੜਾਅ ਦੀਆਂ 45 ਸੀਟਾਂ,ਛੇਵੇਂ ਪੜਾਅ ਵਿਚ ,22 ਅਪ੍ਰੈਲ ਨੂੰ 43 ਸੀਟਾਂ । 26 ਅਪ੍ਰੈਲ ਨੂੰ ਸੱਤਵੇਂ ਪੜਾਅ ਦੀਆਂ 36 ਸੀਟਾਂ ਅਤੇ 29 ਅਪ੍ਰੈਲ ਨੂੰ ਅੱਠਵੇਂ ਪੜਾਅ ਵਿਚ 5 ਅਪ੍ਰੈਲ ਨੂੰ ਵੋਟਾਂ ਪਾਈਆਂ ਜਾਣਗੀਆਂ। ਨਤੀਜੇ 2 ਮਈ ਨੂੰ ਐਲਾਨੇ ਜਾਣਗੇ।

Mamta Mamtaਬੰਗਾਲ ਵਿੱਚ ਇਸ ਸਮੇਂ ਤ੍ਰਿਣਮੂਲ ਕਾਂਗਰਸ ਦੀ ਸਰਕਾਰ ਹੈ ਅਤੇ ਮਮਤਾ ਬੈਨਰਜੀ ਮੁੱਖ ਮੰਤਰੀ ਹਨ। ਪਿਛਲੀਆਂ ਚੋਣਾਂ ਵਿੱਚ ਮਮਤਾ ਦੀ ਟੀਐਮਸੀ ਨੇ ਸਭ ਤੋਂ ਵੱਧ 211 ਸੀਟਾਂ ਜਿੱਤੀਆਂ ਸਨ,ਕਾਂਗਰਸ ਨੇ 44 ਜਿੱਤੀਆਂ ਸਨ ਅਤੇ ਭਾਜਪਾ ਨੇ ਸਿਰਫ ਤਿੰਨ ਸੀਟਾਂ ਜਿੱਤੀਆਂ ਸਨ । ਜਦਕਿ ਦੂਜਿਆਂ ਨੇ ਦਸ ਸੀਟਾਂ ਜਿੱਤੀਆਂ ਸਨ। ਬਹੁਮਤ ਲਈ ਇਸ ਨੂੰ 148 ਸੀਟਾਂ ਦੀ ਜ਼ਰੂਰਤ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement