CBI Arrest Nhai General Manager Arvind Kale: ਸੀਬੀਆਈ ਨੇ ਰਿਸ਼ਵਤ ਮਾਮਲੇ ’ਚ ਐੱਨ.ਐੱਚ.ਏ.ਆਈ ਦੇ ਜਨਰਲ ਮੈਨੇਜਰ ਨੂੰ  ਗ੍ਰਿਫ਼ਤਾਰ  ਕੀਤਾ

By : BALJINDERK

Published : Mar 3, 2024, 4:52 pm IST
Updated : Mar 3, 2024, 4:52 pm IST
SHARE ARTICLE
CBI Arrest Nhai General Manager Arvind Kale In Bribery Case In Highway Project
CBI Arrest Nhai General Manager Arvind Kale In Bribery Case In Highway Project

CBI Arrest Nhai General Manager Arvind Kale : 20 ਲੱਖ ਰੁਪਏ ਦੀ ਰਿਸ਼ਵਤ ਮਾਮਲੇ ’ਚ ਐੱਨ.ਐੱਚ.ਏ.ਆਈ ਦੇ ਜਨਰਲ ਮੈਨੇਜਰ ਨੂੰ ਗ੍ਰਿਫ਼ਤਾਰ 

CBI Arrest Nhai General Manager Arvind Kale: ਸੀਬੀਆਈ ਨੇ ਰਿਸ਼ਵਤ ਮਾਮਲੇ ’ਚ ਐੱਨ.ਐੱਚ.ਏ.ਆਈ ਦੇ ਜਨਰਲ ਮੈਨੇਜਰ ਨੂੰ ਗ੍ਰਿਫ਼ਤਾਰ ਕੀਤਾ,

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮਹਾਰਾਸ਼ਟਰ ਦੇ ਨਾਗਪੁਰ ਵਿਚ 20 ਲੱਖ ਰੁਪਏ ਦੇ ਕਥਿਤ ਰਿਸ਼ਵਤ ਦੇ ਮਾਮਲੇ ਵਿਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐੱਨ.ਐੱਚ.ਏ.ਆਈ) ਦੇ ਇਕ ਜਨਰਲ ਮੈਨੇਜਰ ਨੂੰ  ਗ੍ਰਿਫ਼ਤਾਰ  ਕੀਤਾ ਹੈ।

 

ਇਹ ਵੀ ਪੜ੍ਹੋ: IPL 2024 Promo: IPL 2024 ਦਾ ਪ੍ਰੋਮੋ ਹੋਇਆ ਰਿਲੀਜ਼, ਵੀਡੀਓ 'ਚ ਹਾਰਦਿਕ ਪੰਡਯਾ ਨਾਲ ਦਿਖਾਈ ਦਿਤੇ 3 ਕਪਤਾਨ

ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਪ੍ਰੋਜੈਕਟ ਡਾਇਰੈਕਟਰ ਜ਼ਿੰਮੇਵਾਰੀ ਵੀ ਸੰਭਾਲ ਰਹੇ ਅਰਵਿੰਦ ਕਾਲੇ ਨੇ ਕਥਿਤ ਤੌਰ ’ਤੇ ਇੱਕ ਨਿੱਜੀ ਕੰਪਨੀ ਤੋਂ ਰਿਸ਼ਵਤ ਲਈ ਸੀ। ਉਨ੍ਹਾਂ ਕਿਹਾ ਕਿ ਸੀਬੀਆਈ ਨੇ ਕਾਲੇ ਦੀ  ਗ੍ਰਿਫ਼ਤਾਰੀ ਤੋਂ ਬਾਅਦ ਤਲਾਸ਼ੀ ਮੁਹਿੰਮ ਦੌਰਾਨ 20 ਲੱਖ ਰੁਪਏ ਦੀ ਰਿਸ਼ਵਤ ਸਮੇਤ 45 ਲੱਖ ਰੁਪਏ ਜ਼ਬਤ ਕੀਤੇ ਸਨ। ਅਧਿਕਾਰੀਆਂ ਮੁਤਾਬਕ ਕਾਲੇ ਅਤੇ 11 ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

(For more news apart from CBI Arrest Nhai General Manager Arvind Kale In Bribery Case In Highway Project  News in punjabi , stay tuned to Rozana Spokesman)

 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement