ਰਾਸ਼ਟਰਪਤੀ ਨੂੰ ਕੀਤਾ ਏਮਜ਼ ਦੇ ਵਿਸ਼ੇਸ਼ ਕਮਰੇ ਵਿਚ ਤਬਦੀਲ, ਸਿਹਤ ਵਿਚ ਸੁਧਾਰ 
Published : Apr 3, 2021, 11:40 am IST
Updated : Apr 3, 2021, 11:44 am IST
SHARE ARTICLE
Ramnath Kovind
Ramnath Kovind

30 ਮਾਰਚ ਨੂੰ ਹੋਈ ਸੀ ਬਾਈਪਾਸ ਸਰਜਰੀ

ਨਵੀਂ ਦਿੱਲੀ - ਰਾਸ਼ਟਰਪਤੀ ਕੋਵਿੰਦ ਨੂੰ ਅੱਜ ਏਮਜ਼ ਦੇ ਆਈਸੀਯੂ ਤੋਂ ਵਿਸ਼ੇਸ਼ ਕਮਰੇ ਵਿਚ ਸ਼ਿਫਟ ਕਰ ਦਿੱਤਾ ਗਿਆ। ਉਹਨਾਂ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਡਾਕਟਰ ਉਹਨਾਂ ਦੀ ਸਿਹਤ ਦੀ ਨਿਰੰਤਰ ਨਿਗਰਾਨੀ ਕਰ ਰਹੇ ਹਨ ਅਤੇ ਉਹਨਾਂ ਨੂੰ ਸਖ਼ਤ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਰਾਸ਼ਟਰਪਤੀ ਨੇ 30 ਮਾਰਚ ਨੂੰ ਏਮਜ਼, ਦਿੱਲੀ ਵਿਖੇ ਬਾਈਪਾਸ ਸਰਜਰੀ ਕਰਵਾਈ ਸੀ। 

Photo

ਜ਼ਿਕਰਯੋਗ ਹੈ ਕਿ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਛਾਤੀ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਉਹਨਾਂ ਨੂੰ ਸਭ ਤੋਂ ਪਹਿਲਾਂ ਸੈਨਾ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਕੁੱਝ ਸਮਾਂ ਹਸਪਤਾਲ ਵਿਚ ਇਲਾਜ ਚੱਲਣ ਤੋਂ ਬਾਅਦ ਉਹਨਾਂ ਦੀ ਹਾਲਤ ਸਥਿਰ ਹੋਣ ਕਰ ਕੇ ਅਗਲੇਰੀ ਜਾਂਚ ਲਈ ਏਮਜ਼, ਦਿੱਲੀ ਰੈਫ਼ਰ ਕੀਤਾ ਗਿਆ ਸੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement