Goa Stampede News: ਗੋਆ 'ਚ ਧਾਰਮਿਕ ਯਾਤਰਾ ਦੌਰਾਨ ਮਚੀ ਭਗਦੜ, 7 ਲੋਕਾਂ ਦੀ ਮੌਤ
Published : May 3, 2025, 8:05 am IST
Updated : May 3, 2025, 8:11 am IST
SHARE ARTICLE
Goa Stampede News in punjabi
Goa Stampede News in punjabi

Goa Stampede News: 30 ਤੋਂ ਵੱਧ ਜ਼ਖ਼ਮੀ

Goa Stampede News: ਗੋਆ ਵਿੱਚ ਇੱਕ ਧਾਰਮਿਕ ਯਾਤਰਾ ਦੌਰਾਨ ਭਗਦੜ ਮਚ ਗਈ, ਜਿਸ ਵਿੱਚ 7 ਲੋਕਾਂ ਦੀ ਮੌਤ ਹੋ ਗਈ। 30 ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ।

ਮਿਲੀ ਜਾਣਕਾਰੀ ਅਨੁਸਾਰ, ਗੋਆ ਵਿੱਚ ਸ਼ਿਰਗਾਓਂ ਮੰਦਰ  ਯਾਤਰਾ ਦੌਰਾਨ ਭਗਦੜ ਮਚ ਗਈ ਹੈ। ਸ਼ਿਰਗਾਓਂ ਮੰਦਰ ਯਾਤਰਾ 'ਚ ਭਗਦੜ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖ਼ਮੀ ਹੋ ਗਏ।

ਜਿਨ੍ਹਾਂ ਵਿਚ ਕਈ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀਆਂ ਨੂੰ ਉੱਤਰੀ ਗੋਆ ਦੇ ਮਾਪੁਸਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
 

(For more news apart from 'Goa Stampede News in punjabi ' stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement