Delhi News : ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ

By : BALJINDERK

Published : May 3, 2025, 8:03 pm IST
Updated : May 3, 2025, 8:03 pm IST
SHARE ARTICLE
 ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ
ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ

Delhi News : ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸਥਿਤੀ ਬਾਰੇ ਕੀਤੀ ਚਰਚਾ 

Delhi News in Punjabi : ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ਨੀਵਾਰ ਨੂੰ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਉਮਰ ਅਬਦੁੱਲਾ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਹਮਲੇ ਵਿੱਚ 26 ਸੈਲਾਨੀ ਮਾਰੇ ਗਏ ਸਨ। ਦੋਵਾਂ ਆਗੂਆਂ ਵਿਚਕਾਰ ਅੱਤਵਾਦੀ ਹਮਲੇ ਤੋਂ ਬਾਅਦ ਦੀ ਸਥਿਤੀ ਬਾਰੇ ਚਰਚਾ ਹੋਈ।

ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੁਰੱਖਿਆ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਦੇ ਲੋਕਾਂ ਵਿੱਚ ਗੁੱਸਾ ਹੈ। ਅੱਤਵਾਦ ਦੀਆਂ ਜੜ੍ਹਾਂ ਨੂੰ ਮਿਟਾਉਣ ਲਈ ਪਾਕਿਸਤਾਨ ਨੂੰ ਸਬਕ ਸਿਖਾਉਣਾ ਜ਼ਰੂਰੀ ਹੈ। ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਮੋਦੀ ਨੂੰ ਅੱਤਵਾਦ ਨੂੰ ਖਤਮ ਕਰਨ ਦੀ ਅਪੀਲ ਕਰ ਰਹੇ ਹਨ।

 (For more news apart from Jammu and Kashmir Chief Minister Omar Abdullah met Prime Minister Modi in Delhi News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement