ਬੁਲੇਟ ਚਾਲਕ ਨੂੰ ਪਟਾਕੇ ਪਾਉਣ ਤੋਂ ਰੋਕਿਆ ਤਾਂ ਮਾਰ ਦਿਤੀ ਗੋਲੀ
Published : Aug 3, 2018, 9:18 am IST
Updated : Aug 3, 2018, 9:18 am IST
SHARE ARTICLE
Bullet Bike
Bullet Bike

ਸੋਨੀਪਤ ਦੇ ਪਿੰਡ ਸੇਹਰੀ ਵਿਚ ਇਕ ਦਰਦਨਾਕ ਘਟਨਾ ਦੀ ਸੂਚਨਾ ਮਿਲੀ ਹੈ................

ਸੋਨੀਪਤ : ਸੋਨੀਪਤ  ਦੇ ਪਿੰਡ ਸੇਹਰੀ ਵਿਚ ਇਕ ਦਰਦਨਾਕ ਘਟਨਾ ਦੀ ਸੂਚਨਾ ਮਿਲੀ ਹੈ।  ਜਿਥੇ ਇਕ ਆਮ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿਤਾ ਗਿਆ। ਕਿਹਾ ਜਾ ਰਿਹਾ ਹੈ ਕੇ ਪ੍ਰਮੋਦ ਨਾਮ ਇਕ ਜਵਾਨ ਦੀ ਬੇਰਹਿਮੀ ਨਾਲ ਹੱਤਿਆ ਕਰ ਦਿਤੀ ਗਈ। ਜਵਾਨ ਦਾ ਕਸੂਰ ਸਿਰਫ ਇੰਨਾ ਸੀ ਕਿ ਉਸ ਨੇ ਪਿੰਡ ਦੇ ਹੀ ਇਕ ਜਵਾਨ ਦੀਵਾ ਨੂੰ ਬੁਲੇਟ ਬਾਈਕ ਨੂੰ ਆਰਾਮ ਨਾਲ ਚਲਾਉਣ ਅਤੇ ਪਟਾਕੇ ਨਾ ਛੱਡਣ ਦੀ ਗੱਲ ਕਹੀ ਸੀ।

ਪਰ ਦੀਵਾ ਨੇ ਇਸ ਗੱਲ ਦੀ ਰੰਜਸ਼ ਰਖਦੇ ਹੋਏ ਆਪਣੇ ਤਿੰਨ ਹੋਰ ਸਾਥੀਆਂ ਨਾਲ ਮਿਲ ਕੇ ਪ੍ਰਮੋਦ ਨੂੰ ਗੋਲੀਆਂ ਨਾਲ ਭੁੰਨ ਦਿਤਾ। ਇਸ ਘਟਨਾ ਦਾ ਪਤਾ ਚਲਦਿਆ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement