Jammu Kashmir Election 2024 : ਭਾਜਪਾ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ : ਮਹਿਬੂਬਾ ਮੁਫ਼ਤੀ
Published : Sep 3, 2024, 10:10 pm IST
Updated : Sep 3, 2024, 10:10 pm IST
SHARE ARTICLE
 Mehbooba Mufti
Mehbooba Mufti

ਕਿਹਾ- ਵਿਧਾਨ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਤੋਂ ਬਿਨਾਂ ਸਰਕਾਰ ਬਣਾਉਣਾ ਸੰਭਵ ਨਹੀਂ ਹੋਵੇਗਾ

Jammu Kashmir Election 2024 :  ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫਤੀ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ’ਚ ਭਾਜਪਾ ਨਾਲ ਗਠਜੋੜ ਦੀ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਤੋਂ ਬਿਨਾਂ ਸਰਕਾਰ ਬਣਾਉਣਾ ਸੰਭਵ ਨਹੀਂ ਹੋਵੇਗਾ।

ਮਹਿਬੂਬਾ ਨੇ ਨੈਸ਼ਨਲ ਕਾਨਫਰੰਸ ’ਤੇ ਵੀ ਨਿਸ਼ਾਨਾ ਸਾਧਦੇ ਹੋਏ ਦਾਅਵਾ ਕੀਤਾ ਕਿ ਪਾਰਟੀ ਸਿਰਫ ਸਰਕਾਰ ਬਣਾਉਣ ਲਈ ਚੋਣਾਂ ਲੜਨਾ ਚਾਹੁੰਦੀ ਹੈ।

ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘‘ਇਹ ਲੋਕ 1947 ਤੋਂ ਅਜਿਹਾ ਕਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦਾ ਕੋਈ ਹੋਰ ਮਕਸਦ ਨਹੀਂ ਹੈ। ਇਹ ਲੋਕ ਸਿਰਫ ਸਰਕਾਰ ਬਣਾਉਣ ਲਈ ਮੰਤਰੀ ਅਹੁਦੇ ਲਈ ਗਠਜੋੜ ਬਣਾਉਂਦੇ ਹਨ।’’

ਪੀ.ਡੀ.ਪੀ. ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਏਜੰਡੇ ’ਤੇ ਚੋਣਾਂ ਲੜਨਾ ਚਾਹੁੰਦੀ ਹੈ ਪਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਤੋਂ ਬਿਨਾਂ ਸਰਕਾਰ ਦਾ ਗਠਨ ਸੰਭਵ ਨਹੀਂ ਹੋਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement