ਮੱਧ ਪ੍ਰਦੇਸ਼ ਚੋਣਾਂ : ਕਾਂਗਰਸ ਤੇ ਭਾਜਪਾ ਵਰਕਰਾਂ ਵਿਚਕਾਰ ਝੜਪ, 6 ਜਖ਼ਮੀ 
Published : Nov 3, 2020, 11:53 am IST
Updated : Nov 3, 2020, 11:53 am IST
SHARE ARTICLE
MP Bypolls: BJP-Congress Workers Clash in Badnawar; 6 Injured
MP Bypolls: BJP-Congress Workers Clash in Badnawar; 6 Injured

ਪੁਲਿਸ ਨੇ ਕੁੱਟਮਾਰ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ

ਧਾਰ - ਮੱਧ ਪ੍ਰਦੇਸ਼ ਵਿਧਾਨ ਸਭਾ ਦੀਆਂ 28 ਸੀਟਾਂ ‘ਤੇ ਉਪ ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਦੌਰਾਨ, ਧਾਰ ਜ਼ਿਲ੍ਹੇ ਦੇ ਬਦਨੌਰ ਵਿਚ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ ਵਰਕਰਾਂ ਵਿਚਾਲੇ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਚੋਣ ਪ੍ਰਚਾਰ ਦੌਰਾਨ ਦੋਵਾਂ ਧਿਰਾਂ ਵਿਚਾਲੇ ਝੜਪ ਮਤਦਾਨ ਵੋਟਿੰਗ ਤੋਂ ਪਹਿਲਾਂ ਹੀ ਦਿਖਾਈ ਦਿੱਤੀ ਹੈ।

ਧਾਰ ਪੁਲਿਸ ਅਨੁਸਾਰ ਬੀਤੇ ਐਤਵਾਰ ਬਦਨੌਰ ਵਿਚ ਬੀਜੇਪੀ ਅਤੇ ਕਾਂਗਰਸੀ ਵਰਕਰਾਂ ਦਰਮਿਆਨ ਇੱਕ ਝੜਪ ਹੋਈ, ਜਿਸ ਵਿਚ 6 ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਨੇ ਕੁੱਟਮਾਰ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement