ਪਤੀ ਤੇ ਸਾਬਕਾ ਲਿਵ-ਇਨ ਪਾਰਟਨਰ ਨੇ ਔਰਤ ਅਤੇ ਉਸ ਦੇ ਨਵੇਂ ਪ੍ਰੇਮੀ 'ਤੇ ਸੁੱਟਿਆ ਤੇਜ਼ਾਬ, ਦੋਵੇਂ ਝੁਲਸੇ

By : GAGANDEEP

Published : Nov 3, 2022, 8:13 pm IST
Updated : Nov 3, 2022, 8:38 pm IST
SHARE ARTICLE
photo
photo

ਪੁਲਿਸ ਦੋਵਾਂ ਦੋਸ਼ੀਆਂ ਨੂੰ ਫ਼ੜਨ ਦੀ ਕਰ ਰਹੀ ਕੋਸ਼ਿਸ਼


 

ਪਾਲਘਰ - ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਨਾਲਾਸੋਪਾਰਾ ਵਿੱਚ ਇੱਕ 20 ਸਾਲਾ ਵਿਆਹੁਤਾ ਔਰਤ ਤੇ ਉਸ ਦੇ ਪ੍ਰੇਮੀ 'ਤੇ, ਉਸ ਦੇ ਅਲੱਗ ਰਹਿ ਰਹੇ ਪਤੀ ਅਤੇ ਸਾਬਕਾ ਲਿਵ-ਇਨ ਪਾਰਟਨਰ ਨੇ ਕਥਿਤ ਤੌਰ ’ਤੇ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ ਦੋਵੇਂ ਝੁਲਸ ਗਏ।

ਪੁਲਿਸ ਨੇ ਦੱਸਿਆ ਕਿ ਇਹ ਔਰਤ ਘਰੇਲੂ ਝਗੜੇ ਕਾਰਨ ਆਪਣੇ ਪਤੀ ਨੂੰ ਛੱਡ ਕੇ ਕਿਸੇ ਹੋਰ ਵਿਅਕਤੀ ਨਾਲ ਰਹਿਣ ਲੱਗ ਪਈ ਸੀ। ਉਨ੍ਹਾਂ ਕਿਹਾ ਕਿ ਔਰਤ ਆਪਣੇ ਪਤੀ ਤੋਂ ਬਾਅਦ ਸਹਿ-ਜੀਵਨ ਸਾਥੀ ਨੂੰ ਵੀ ਛੱਡ ਕੇ, ਕਿਸੇ ਤੀਜੇ ਵਿਅਕਤੀ ਕੋਲ ਚਲੀ ਗਈ ਸੀ। ਇਸ ਤੋਂ ਗੁੱਸੇ 'ਚ ਆਏ ਉਸ ਦੇ ਪਤੀ ਅਤੇ ਸਾਬਕਾ ਲਿਵ-ਇਨ ਪਾਰਟਨਰ ਨੇ ਸੋਮਵਾਰ ਰਾਤ ਨੂੰ ਕਥਿਤ ਤੌਰ 'ਤੇ ਦੋਵਾਂ 'ਤੇ ਤੇਜ਼ਾਬ ਸੁੱਟ ਦਿੱਤਾ। ਉਸ ਸਮੇਂ ਦੋਵੇਂ ਸੌਂ ਰਹੇ ਸਨ।

ਪੁਲਿਸ ਅਧਿਕਾਰੀਆਂ ਨੇ ਦੱਸਿਆ, ''ਔਰਤ ਅਤੇ ਉਸ ਦੇ ਪ੍ਰੇਮੀ ਦਾ ਨੇੜਲੇ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਇਸ ਘਟਨਾ ਦੇ ਸਬੰਧ 'ਚ ਮੰਗਲਵਾਰ ਨੂੰ ਮਾਮਲਾ ਦਰਜ ਕਰ ਲਿਆ ਗਿਆ ਹੈ, ਅਤੇ ਦੋਵਾਂ ਦੋਸ਼ੀਆਂ ਨੂੰ ਫ਼ੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement