ਜੰਮੂ-ਕਸ਼ਮੀਰ : ਪੁੰਛ 'ਚ ਫੌਜੀ ਜਵਾਨ ਦੀ ਗੋਲੀ ਲੱਗਣ ਨਾਲ ਮੌਤ
Published : Nov 3, 2025, 10:03 pm IST
Updated : Nov 3, 2025, 10:03 pm IST
SHARE ARTICLE
Representative Image.
Representative Image.

ਸਰਵਿਸ ਰਾਈਫਲ ਦੀ ਗੋਲੀ ਗਲਤੀ ਨਾਲ ਚੱਲਣ ਕਾਰਨ ਗਈ ਜਾਨ

ਜੰਮੂ : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਸੋਮਵਾਰ ਨੂੰ ਇਕ ਕੈਂਪ ’ਚ ਸਰਵਿਸ ਰਾਈਫਲ ਵਿਚੋਂ ਗ਼ਲਤੀ ਨਾਲ ਗੋਲੀ ਚੱਲਣ ਕਾਰਨ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਅਧਿਕਾਰੀ ਨੇ ਦਸਿਆ  ਕਿ ਨਾਇਕ ਅਮਰਜੀਤ ਸਿੰਘ ਸੰਤਰੀ ਡਿਊਟੀ ਉਤੇ ਸੀ ਜਦੋਂ ਝੂਲਾਸ ਪਿੰਡ ਦੇ ਇਕ ਕੈਂਪ ਵਿਚ ਉਨ੍ਹਾਂ ਦੀ ਸਰਵਿਸ ਰਾਈਫਲ ਵਿਚੋਂ ਗ਼ਲਤੀ ਨਾਲ ਗੋਲੀ ਚਲ ਗਈ। ਗੰਭੀਰ ਰੂਪ ਨਾਲ ਜ਼ਖਮੀ ਜਵਾਨ ਨੂੰ ਤੁਰਤ  ਆਰਮੀ ਫੀਲਡ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿਤਾ। ਅਧਿਕਾਰੀਆਂ ਨੇ ਦਸਿਆ  ਕਿ ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿਤੀ  ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement