ਚੋਣਾਂ ਵਿਚ ਪੈਸੀਆਂ ਦਾ ਦੁਰ-ਪ੍ਰਯੋਗ, ਨੋਟਬੰਦੀ ਨਾਲ ਨਹੀਂ ਪਿਆ ਫਰਕ: ਓ.ਪੀ ਰਾਵਤ
Published : Dec 3, 2018, 12:46 pm IST
Updated : Dec 3, 2018, 12:46 pm IST
SHARE ARTICLE
OP Rawat
OP Rawat

ਸਾਬਕਾ ਮੁੱਖ ਚੋਣ ਕਮਿਸ਼ਨਰ ਓਪੀ ਰਾਵਤ ਨੇ ਨੋਟਬੰਦੀ.....

ਨਵੀਂ ਦਿੱਲੀ (ਭਾਸ਼ਾ): ਸਾਬਕਾ ਮੁੱਖ ਚੋਣ ਕਮਿਸ਼ਨਰ ਓਪੀ ਰਾਵਤ ਨੇ ਨੋਟਬੰਦੀ ਨੂੰ ਲੈ ਕੇ ਵੱਡਾ ਬਿਆਨ ਦਿਤਾ ਹੈ। ਓਪੀ ਰਾਵਤ ਨੇ ਕਿਹਾ ਕਿ ਨੋਟਬੰਦੀ ਦੇ ਐਲਾਨ ਤੋਂ ਬਾਅਦ ਅਜਿਹਾ ਲੱਗਿਆ ਸੀ ਕਿ ਚੋਣ ਵਿਚ ਇਸਤੇਮਾਲ ਹੋਣ ਵਾਲੇ ਪੈਸੇ ਦਾ ਗਲਤ ਇਸਤੇਮਾਲ ਬੰਦ ਹੋਵੇਗਾ। ਪਰ ਅਜਿਹਾ ਕੁਝ ਨਹੀਂ ਹੋਇਆ। ਉਨ੍ਹਾਂ ਨੇ ਦਾਅਵਾ ਕੀਤਾ ਕਿ ਨੋਟਬੰਦੀ ਤੋਂ ਬਾਅਦ ਹੋਈਆਂ ਚੋਣਾਂ ਵਿਚ ਵੀ ਪਹਿਲਾਂ ਦੀ ਤੁੰਲਨਾ ਤੋਂ ਜਿਆਦਾ ਪੈਸੇ ਜਬਤ ਕੀਤੇ ਗਏ ਸਨ। ਓਪੀ ਰਾਵਤ ਬੋਲੇ ਕਿ ਅਜਿਹਾ ਲੱਗਦਾ ਹੈ ਕਿ ਰਾਜਨੇਤਾਵਾਂ ਅਤੇ ਉਨ੍ਹਾਂ ਦੇ ਫਾਈਨੇਂਸਰਾਂ ਦੇ ਕੋਲ ਪੈਸੀਆਂ ਦੀ ਕੋਈ ਕਮੀ ਨਹੀਂ ਹੈ।

OP RawatOP Rawat

ਚੋਣ ਵਿਚ ਇਸ ਪ੍ਰਕਾਰ ਇਸਤੇਮਾਲ ਕੀਤੇ ਜਾਣ ਵਾਲਾ ਪੈਸਾ ਅਧਿਕਤਮ ਕਾਲ਼ਾ ਪੈਸਾ ਹੀ ਹੁੰਦਾ ਹੈ। ਸਾਬਕਾ ਮੁੱਖ ਚੋਣ ਕਮਿਸ਼ਨ ਨੇ ਕਿਹਾ ਕਿ ਜਿਥੇ ਤੱਕ ਚੋਣ ਵਿਚ ਕਾਲੇ ਧਨ ਦੇ ਇਸਤੇਮਾਲ ਦੀ ਗੱਲ ਹੈ। ਇਸ ਦੀ ਕੋਈ ਜਾਂਚ ਨਹੀਂ ਹੋ ਸਕੀ ਹੈ। ਤੁਹਾਨੂੰ ਦੱਸ ਦਈਏ ਕਿ 1 ਦਸੰਬਰ ਨੂੰ ਓਪੀ ਰਾਵਤ ਮੁੱਖ ਚੋਣ ਕਮਿਸ਼ਨ ਦੇ ਅਹੁਦੇ ਤੋਂ ਰਟਾਇਰ ਹੋ ਗਏ ਹਨ। ਉਨ੍ਹਾਂ ਦੀ ਜਗ੍ਹਾ ਸੁਨੀਲ ਅਰੋੜਾ ਨਵੇਂ ਚੋਣ ਕਮਿਸ਼ਨ ਬਣੇ ਹਨ।

OP RawatOP Rawat

ਧਿਆਨ ਯੋਗ ਹੈ ਕਿ ਓਪੀ ਰਾਵਤ ਦੇ ਕਾਰਜਕਾਲ ਵਿਚ ਤਿਰਪੁਰਾ, ਮੇਘਾਲਿਆ, ਮਿਜੋਰਮ, ਨਾਗਾਲੈਂਡ, ਕਰਨਾਟਕ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿਚ ਵਿਧਾਨ ਸਭਾ ਚੋਣ ਹੋਏ। ਇਸ ਦੌਰਾਨ ਕਈ ਜਗ੍ਹਾ ਉਪ ਚੋਣ ਵੀ ਹੋਏ। ਤੁਹਾਨੂੰ ਦੱਸ ਦਈਏ ਕਿ 8 ਨਵੰਬਰ, 2016 ਨੂੰ ਕੇਂਦਰ ਸਰਕਾਰ ਦੁਆਰਾ ਨੋਟਬੰਦੀ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਤਹਿਤ 500-1000  ਦੇ ਨੋਟ ਬੰਦ ਕੀਤੇ ਗਏ ਸਨ। ਇਸ ਦੌਰਾਨ ਦਾਅਵਾ ਕੀਤਾ ਗਿਆ ਸੀ ਕਿ ਅਜਿਹਾ ਕਰਨ ਨਾਲ ਜਾਲੀ ਨੋਟ, ਕਾਲ਼ਾ ਧਨ ਅਤੇ ਅਤਿਵਾਦ ਉਤੇ ਰੋਕ ਲੱਗੇਗੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement