ਭੂਚਾਲ ਦੇ ਝਟਕਿਆਂ ਨਾਲ ਹਿਲੀ ਘਾਟੀ, 3.5 ਮਾਪੀ ਗਈ ਤੀਬਰਤਾ
Published : Jan 4, 2021, 12:37 pm IST
Updated : Jan 4, 2021, 12:37 pm IST
SHARE ARTICLE
Earthquake
Earthquake

ਝਟਕੇ ਤੇਜ਼ ਨਾ ਹੋਣ ਕਰਕੇ ਲੋਕਾਂ ਨੇ ਲਿਆ ਸੁੱਖ ਦਾ ਸਾਹ

ਨਵੀਂ ਦਿੱਲੀ: ਜੰਮੂ-ਕਸ਼ਮੀਰ ਵਿਚ ਆਏ ਭੂਚਾਲ ਕਾਰਨ ਧਰਤੀ ਹਿੱਲਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਕਸ਼ਮੀਰ ਘਾਟੀ ਦੇ ਬਾਂਦੀਪੋਰਾ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਦੇ ਅਨੁਸਾਰ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 3.5 ਮਾਪੀ ਗਈ।

EarthquakeEarthquake

ਭੂਚਾਲ ਦੇ ਝਟਕੇ ਸਵੇਰੇ 10.58 ਵਜੇ ਜੰਮੂ ਕਸ਼ਮੀਰ ਦੇ ਬਾਂਦੀਪੋਰਾ ਵਿਖੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਜੰਮੂ-ਕਸ਼ਮੀਰ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਹਾਲਾਂਕਿ,  ਇਸਦੇ ਝਟਕੇ ਤੇਜ਼ ਨਾ ਹੋਣ ਕਰਕੇ ਲੋਕਾਂ ਨੇ ਸੁੱਖ ਦਾ ਸਾਹ ਲਿਆ।

Earthquake Earthquake

Location: India, Delhi, New Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement