Arvind Kejriwal News: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 3 ਦਿਨਾਂ ਗੁਜਰਾਤ ਦੌਰੇ 'ਤੇ ਜਾਣਗੇ ਅਰਵਿੰਦ ਕੇਜਰੀਵਾਲ
Published : Jan 4, 2024, 11:16 am IST
Updated : Jan 5, 2024, 11:48 am IST
SHARE ARTICLE
Arvind Kejriwal To Visit Gujarat For 3 Days On Jan 6
Arvind Kejriwal To Visit Gujarat For 3 Days On Jan 6

6,7,8 ਜਨਵਰੀ ਨੂੰ ਕਰਨਗੇ ਵਰਕਰ ਸੰਮੇਲਨ ਅਤੇ ਜਨ ਸਭਾ

Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਨਿਚਰਵਾਰ ਨੂੰ ਗੁਜਰਾਤ ਦੇ ਤਿੰਨ ਦਿਨਾਂ ਦੌਰੇ 'ਤੇ ਰਵਾਨਾ ਹੋਣਗੇ। 'ਆਪ' ਸੂਤਰਾਂ ਨੇ ਇਹ ਜਾਣਕਾਰੀ ਦਿਤੀ ਹੈ।

ਸੂਤਰਾਂ ਨੇ ਵੀਰਵਾਰ ਨੂੰ ਦਸਿਆ ਕਿ ਦਿੱਲੀ ਦੇ ਮੁੱਖ ਮੰਤਰੀ 6,7 ਅਤੇ 8 ਜਨਵਰੀ ਅਪਣੇ ਚੋਣ ਦੌਰੇ ਦੌਰਾਨ ਜਨ ਸਭਾਵਾਂ ਅਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉਹ ਜੇਲ ਵਿਚ ਬੰਦ ਆਮ ਆਦਮੀ ਪਾਰਟੀ (ਆਪ) ਦੇ ਆਗੂ ਚੈਤਰ ਵਸਾਵਾ ਨੂੰ ਵੀ ਮਿਲ ਸਕਦੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਪਹਿਲਾਂ 'ਆਪ' ਆਗੂਆਂ ਨੇ ਇਲਜ਼ਾਮ ਲਗਾਇਆ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ। ਇਸ ਦੌਰਾਨ ਕੇਜਰੀਵਾਲ ਦੇ ਗੁਜਰਾਤ ਦੌਰੇ ਨਾਲ ਜੁੜੀ ਇਹ ਜਾਣਕਾਰੀ ਸਾਹਮਣੇ ਆਈ ਹੈ।

 (For more Punjabi news apart from Arvind Kejriwal To Visit Gujarat For 3 Days On Jan 6, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement