Earthquake hits Jammu-Kashmir: ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ 3.9 ਤੀਬਰਤਾ ਦਾ ਭੂਚਾਲ
Published : Jan 4, 2024, 8:56 am IST
Updated : Jan 4, 2024, 8:56 am IST
SHARE ARTICLE
Earthquake hits Jammu-Kashmir
Earthquake hits Jammu-Kashmir

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਬੁਧਵਾਰ ਦੇਰ ਰਾਤ 3.9 ਤੀਬਰਤਾ ਦਾ ਭੂਚਾਲ ਆਇਆ।

Earthquake hits Jammu-Kashmir: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਬੁਧਵਾਰ ਦੇਰ ਰਾਤ 3.9 ਤੀਬਰਤਾ ਦਾ ਭੂਚਾਲ ਆਇਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ। ਰਾਸ਼ਟਰੀ ਭੂਚਾਲ ਕੇਂਦਰ ਨੇ ਦਸਿਆ ਕਿ ਭੂਚਾਲ ਦੇਰ ਰਾਤ 12.38 ਵਜੇ ਆਇਆ। ਭੂਚਾਲ ਦਾ ਕੇਂਦਰ ਕਿਸ਼ਤਵਾੜ ਨੇੜੇ ਜ਼ਮੀਨ ਤੋਂ ਪੰਜ ਕਿਲੋਮੀਟਰ ਦੀ ਡੂੰਘਾਈ 'ਤੇ ਸੀ।

(For more Punjabi news apart from Earthquake hits Jammu-Kashmir news in Punjabi, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement