ਮਹਿੰਗਾਈ ਦੀ ਮਾਰ; ਜਾਣੋ ਅਮੁਲ ਤੋਂ ਬਾਅਦ Verka ਨੇ ਦੁੱਧ ਦੀਆਂ ਕੀਮਤਾਂ 'ਚ ਕਿੰਨਾ ਕੀਤਾ ਵਾਧਾ
Published : Feb 4, 2023, 1:58 pm IST
Updated : Feb 4, 2023, 1:59 pm IST
SHARE ARTICLE
verka milk
verka milk

ਮਹਿੰਗਾਈ ਦੀ ਮਾਰ; ਜਾਣੋ ਅਮੁਲ ਤੋਂ ਬਾਅਦ Verka ਨੇ ਦੁੱਧ ਦੀਆਂ ਕੀਮਤਾਂ 'ਚ ਕਿੰਨਾ ਕੀਤਾ ਵਾਧਾ

 

ਮੁਹਾਲੀ: ਆਮ ਆਦਮੀ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਿਆ ਹੈ। ਅਮੁਲ ਨੇ ਆਪਣੇ ਦੁੱਧ ਦੀਆਂ ਕੀਮਤਾਂ ਵਿਚ ਤਿੰਨ ਰੁਪਏ ਵਾਧਾ ਕਰ ਦਿੱਤਾ ਹੈ। ਹੁਣ ਅਮੁਲ ਤੋਂ ਬਾਅਦ ਵੇਰਕਾ ਨੇ 3 ਫਰਵਰੀ ਤੋਂ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। 

ਦੱਸ ਦਈਏ ਕਿ ਵੇਰਕਾ ਨੇ ਬੀਤੇ ਸਾਲ ਦੀਵਾਲੀ ਤੋਂ ਪਹਿਲਾਂ ਵੀ ਦੁੱਧ ਦੀ ਕੀਮਤਾਂ ਵਿੱਚ ਵਾਧਾ ਕੀਤਾ ਸੀ।  ਅੱਜ ਹੀ ਅਮੁਲ ਕੰਪਨੀ ਨੇ ਦੁੱਧ ਦੀਆਂ ਕੀਮਤਾਂ ਵਿੱਚ 3 ਰੁਪਏ ਲੀਟਰ ਹੋਰ ਵਾਧਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕੰਪਨੀ 9 ਵਾਰੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਚੁੱਕੀ ਹੈ। 

ਇਸ ਤੋਂ ਇਲਾਵਾ ਪੰਜਾਬ ਵਿਚ ਪੈਟਰੋਲ, ਡੀਜ਼ਲ 90 ਪੈਸੇ ਮਹਿੰਗਾ ਹੋਵੇਗਾ। ਪੰਜਾਬ ਕੈਬਨਿਟ ਨੇ ਪੈਟਰੋਲ, ਡੀਜ਼ਲ 'ਤੇ 90 ਪੈਸੇ ਸੈੱਸ ਲਗਾਉਣ ਉਤੇ ਹਾਮੀ ਭਰ ਦਿੱਤੀ ਹੈ। 

 verka

ਇਹ ਖ਼ਬਰ ਵੀ ਪੜ੍ਹੋ- ਹੀਟਵੇਵ ਨਾਲ ਚਿਲੀ ਦੇ ਜੰਗਲਾਂ ’ਚ ਲੱਗੀ ਭਿਆਨਕ ਅੱਗ, 13 ਲੋਕਾਂ ਦੀ ਮੌਤ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement