ਚੰਡੀਗੜ੍ਹ ਦੀ ਤਾਈਕਵਾਂਡੋ ਖਿਡਾਰਨ ਤਰੁਸ਼ੀ ਗੌੜ ਨੂੰ ਮਿਲਿਆ ਬਾਲ ਸ਼ਕਤੀ ਪੁਰਸਕਾਰ
Published : Feb 4, 2023, 9:32 am IST
Updated : Feb 4, 2023, 12:39 pm IST
SHARE ARTICLE
PM Bal Shakti Puraskar winner Tarushi felicitated
PM Bal Shakti Puraskar winner Tarushi felicitated

ਹੁਣ ਤੱਕ ਕਰੀਬ 300 ਤਮਗੇ ਜਿੱਤ ਚੁੱਕੀ ਹੈ ਤਰੁਸ਼ੀ



ਚੰਡੀਗੜ੍ਹ: 12 ਸਾਲਾ ਤਾਈਕਵਾਂਡੋ ਖਿਡਾਰਨ ਤਰੁਸ਼ੀ ਗੌੜ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲ ਸ਼ਕਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ। ਇਸ ਦੇ ਚਲਦਿਆਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਉਹਨਾਂ ਨੂੰ ਪ੍ਰਧਾਨ ਮੰਤਰੀ ਦੇ ਦਸਤਖ਼ਤ ਵਾਲੀ ਗੁੱਟ ਘੜੀ, ਡਿਜੀਟਲ ਟੈਬ, ਸਰਟੀਫਿਕੇਟ ਅਤੇ ਮੈਡਲ ਸੌਂਪਿਆ।

ਇਹ ਵੀ ਪੜ੍ਹੋ: ਸਪਨਾ ਚੌਧਰੀ ਖ਼ਿਲਾਫ਼ FIR ਦਰਜ, ਭਰਜਾਈ ਨੇ ਪਰਿਵਾਰ ’ਤੇ ਲਗਾਏ ਕਰੇਟਾ ਕਾਰ ਮੰਗਣ ਦੇ ਇਲਜ਼ਾਮ

ਦੱਸ ਦੇਈਏ ਕਿ  ਛੋਟੀ ਉਮਰ ਵਿਚ ਸਖ਼ਤ ਮਿਹਨਤ ਕਰਕੇ ਤਰੁਸ਼ੀ ਨੇ ਕਰੀਬ 300 ਮੈਡਲ ਜਿੱਤੇ ਹਨ। ਤਰੁਸ਼ੀ ਗੌੜ ਪੰਚਕੂਲਾ ਦੇ ਬ੍ਰਿਟਿਸ਼ ਸਕੂਲ ਦੀ ਵਿਦਿਆਰਥਣ ਹੈ। ਇਸ ਦੇ ਨਾਲ ਹੀ ਉਸ ਦਾ ਨਾਂਅ ਗਿਨੀਜ਼ ਵਰਲਡ ਰਿਕਾਰਡ ਵਿਚ ਵੀ ਦਰਜ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement