ਐਨਆਰਆਈ ਪਤੀਆਂ ਉੱਤੇ ਸਰਕਾਰ ਸਖ਼ਤ- 45 ਪਾਸਪੋਰਟ ਰੱਦ
Published : Mar 4, 2019, 4:45 pm IST
Updated : Mar 4, 2019, 4:45 pm IST
SHARE ARTICLE
Maneka Gandhi
Maneka Gandhi

ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਨੇ ਦੱਸਿਆ ਕਿ ਸਰਕਾਰ ਨੇ 45 ਐਨ-ਆਰ-ਆਈ ਭਾਰਤੀਆਂ ਦੇ ਪਾਸਪੋਰਟ ਰੱਦ ਕਰ ਦਿੱਤੇ ਹਨ.........

ਨਵੀਂ ਦਿੱਲੀ- ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਨੇ ਦੱਸਿਆ ਕਿ ਸਰਕਾਰ ਨੇ 45 ਐਨ-ਆਰ-ਆਈ ਭਾਰਤੀਆਂ ਦੇ ਪਾਸਪੋਰਟ ਰੱਦ ਕਰ ਦਿੱਤੇ ਹਨ, ਜਿਨ੍ਹਾਂ ਨੇ ਆਪਣੀ ਪਤਨੀਆਂ ਨੂੰ ਛੱਡ ਦਿੱਤਾ ਸੀ। ਮੇਨਕਾ ਗਾਂਧੀ ਨੇ ਕਿਹਾ ਕਿ ਇਸ ਮਾਮਲੇ ਨੂੰ ਦੇਖਣ ਲਈ ਬਣਾਈ ਗਈ, Integrated Nodal Agency ਐਨਆਰਆਈ ਲੋਕਾਂ ਦੇ ਵਿਆਹਾਂ ਦੇ ਮਾਮਲਿਆਂ ਵਿਚ ਫਰਾਰ ਪਤੀਆਂ ਲਈ ਲੁਕ-ਆਊਟ ਸਰਕੁਲਰ ਜਾਰੀ ਕਰ ਰਹੀ ਹੈ। 

ਅਤੇ ਵਿਦੇਸ਼ ਮੰਤਰਾਲੇ ਨੇ 45 ਪਾਸਪੋਰਟ ਰੱਦ ਕਰ ਦਿੱਤੇ ਹਨ। ਏਜੰਸੀ  ਦੇ ਪ੍ਰਮੁੱਖ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵਿਚ ਸਕੱਤਰ ਰਾਕੇਸ਼ ਸ਼੍ਰੀ ਵਾਸਤਵ  ਹਨ। ਮੇਨਕਾ ਗਾਂਧੀ ਨੇ ਦੱਸਿਆ ਕਿ ਸਰਕਾਰ ਨੇ ਅਜਿਹੀਆਂ ਔਰਤਾਂ ਨੂੰ ਨਿਆਂ ਦਿਲਵਾਉਣ ਲਈ ਰਾਜ ਸਭਾ ਵਿਚ ਇੱਕ ਵਿਧਾਇਕ ਵੀ ਪੇਸ਼ ਕੀਤਾ ਹੈ ਜਿਨ੍ਹਾਂ ਨੂੰ ਐਨਆਰਆਈ ਪਤੀਆਂ ਨੇ ਛੱਡ ਦਿੱਤਾ ਹੈ। 
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement