ਦਲਿਤਾਂ ਵਿਰੁਧ ਅਪਰਾਧ 
Published : Apr 4, 2018, 1:26 am IST
Updated : Apr 4, 2018, 1:26 am IST
SHARE ARTICLE
Supreme Court
Supreme Court

ਪੰਜ ਸਾਲਾਂ ਵਿਚ ਦਰਜ ਹੋਏ 1.92 ਲੱਖ ਮਾਮਲੇ

 ਦੇਸ਼ ਵਿਚ ਪਿਛਲੇ ਪੰਜ ਸਾਲਾਂ ਦੌਰਾਨ ਦਲਿਤਾਂ ਵਿਰੁਧ ਅਪਰਾਧ ਦੇ 1.92 ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਜਦਕਿ ਔਸਤਨ 25 ਫ਼ੀ ਸਦੀ ਮਾਮਲਿਆਂ ਵਿਚ ਦੋਸ਼ ਸਿੱਧ ਹੋਏ ਹਨ। ਸਰਕਾਰੀ ਅੰਕੜਿਆਂ ਅਨੁਸਾਰ ਸਾਲ 2012 ਤੋਂ 2016 ਵਿਚ ਅਨੁਸੂਚਿਤ ਜਾਤੀਆਂ ਵਿਰੁਧ ਅਪਰਾਧ ਦੇ 32353 ਮਾਮਲੇ ਦਰਜ ਹੋਏ ਅਤੇ ਔਸਤਨ 20 ਫ਼ੀ ਸਦੀ ਮਾਮਲਿਆਂ ਵਿਚ ਦੋਸ਼ ਸਿੱਧ ਹੋਏ ਹਨ। ਲੋਕ ਸਭਾ ਵਿਚ ਭਗੀਰਥ ਪ੍ਰਸਾਦ ਦੇ ਲਿਖਤੀ ਜਵਾਬ ਵਿਚ ਗ੍ਰਹਿ ਰਾਜ ਮੰਤਰੀ ਹੰਸਰਾਜ ਅਹੀਰ ਨੇ ਇਹ ਜਾਣਕਾਰੀ ਦਿਤੀ। 

Supreme CourtSupreme Court

ਉਨ੍ਹਾਂ ਦਸਿਆ ਕਿ ਸਾਲ 2012, 2013, 2014, 2015, ਤੇ 2016 ਵਿਚ ਦਲਿਤਾਂ ਵਿਰੁਧ ਅਪਰਾਧ ਦੇ ਕੁਲ 192577 ਮਾਮਲੇ ਦਰਜ ਕੀਤੇ ਗਏ। ਇਨ੍ਹਾਂ ਵਿਚੋਂ 70 ਫ਼ੀ ਸਦੀ ਤੋਂ ਵੱਧ ਮਾਮਲਿਆਂ ਵਿਚ ਦੋਸ਼ ਪੱਤਰ ਦਾਖ਼ਲ ਹੋਏ ਅਤੇ 25 ਫ਼ੀ ਸਦੀ ਮਾਮਲਿਆਂ ਵਿਚ ਦੋਸ਼ ਸਾਬਤ ਹੋਏ। ਉਨ੍ਹਾਂ ਦਸਿਆ ਕਿ ਇਸ ਸਮੇਂ ਦੌਰਾਨ ਅਨੁਸੂਚਿਤ ਜਾਤੀਆਂ ਵਿਰੁਧ ਅਪਰਾਧ ਦੇ 32353 ਮਾਮਲੇ ਦਰਜ ਹੋਏ। ਇਨ੍ਹਾਂ ਵਿਚੋਂ ਲਗਭਗ 75 ਫ਼ੀ ਸਦੀ ਮਾਮਲਿਆਂ ਵਿਚ ਦੋਸ਼ ਪੱਤਰ ਦਾਖ਼ਲ ਕੀਤੇ ਗਏ ਅਤੇ 20 ਫ਼ੀ ਸਦੀ ਤੋਂ ਵੱਧ ਮਾਮਲਿਆਂ ਵਿਚ ਹੀ ਮੁਲਜ਼ਮ ਦੋਸ਼ੀ ਠਹਿਰਾਏ ਗਏ। (ਪੀ.ਟੀ.ਆਈ.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement