ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਮੱਧ ਪ੍ਰਦੇਸ਼ ਦੀ ਸਰਕਾਰ ਨੇ ਲਿਆ ਵੱਡਾ ਫੈਸਲਾ
Published : Apr 4, 2021, 2:41 pm IST
Updated : Apr 4, 2021, 2:41 pm IST
SHARE ARTICLE
Shivraj Singh Chouhan
Shivraj Singh Chouhan

ਮਹਾਰਾਸ਼ਟਰ ਦੀ ਸਰਹੱਦ ਕੀਤੀ ਸੀਲ

ਨਵੀਂ ਦਿੱਲੀ : ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ। ਦੇਸ਼ ’ਚ ਇਸ ਸਾਲ 2021 ਵਿਚ ਐਤਵਾਰ ਨੂੰ ਸਭ ਤੋਂ ਵੱਧ  93,249 ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਸਾਲ ਪਹਿਲੀ ਵਾਰ ਇਕ ਦਿਨ ’ਚ ਇੰਨੀ ਵੱਡੀ ਗਿਣਤੀ ’ਚ ਲਾਗ ਦੇ ਮਾਮਲੇ ਸਾਹਮਣੇ ਆਏ ਹਨ।

Corona virusCorona virus

ਹੁਣ ਤਕ ਕੁਲ ਮਾਮਲਿਆਂ ਦੀ ਗਿਣਤੀ 1,24,85,509 ਹੋ ਗਈ ਹੈ। ਸਿਹਤ ਮੰਤਰਾਲੇ ਵਲੋਂ ਸਵੇਰੇ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ 513 ਹੋਰ ਮੌਤਾਂ ਨਾਲ ਹੁਣ ਤਕ ਕੋਰੋਨਾ ਦੀ ਲਪੇਟ ’ਚ ਆ ਕੇ 1,64,623 ਲੋਕ ਦਮ ਤੋੜ ਚੁੱਕੇ ਹਨ।

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇੱਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਆਂਢੀ ਰਾਜਾਂ ਵਿੱਚ ਸਥਿਤੀ ਬਹੁਤ ਮਾੜੀ ਹੈ, ਮਹਾਰਾਸ਼ਟਰ ਅਤੇ ਛੱਤੀਸਗੜ ਵਿੱਚ ਸਥਿਤੀ ਨਾਜ਼ੁਕ ਹੈ। ਅਸੀਂ ਮਹਾਰਾਸ਼ਟਰ ਦੀ ਸਰਹੱਦ ਸੀਲ ਕਰ ਦਿੱਤੀ ਹੈ ਅਤੇ ਛੱਤੀਸਗੜ ਤੋਂ ਆਉਣ ਜਾਣ ਤੇ ਪਾਬੰਦੀ ਹੋਵੇਗੀ।

Shivraj ChauhanShivraj Chauhan

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement