BREAKING: ਅਸ਼ੋਕ ਤੰਵਰ ਅੱਜ ਆਮ ਆਦਮੀ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ
Published : Apr 4, 2022, 8:32 am IST
Updated : Apr 4, 2022, 8:32 am IST
SHARE ARTICLE
BREAKING: Ashok Tanwar may join Aam Aadmi Party today
BREAKING: Ashok Tanwar may join Aam Aadmi Party today

ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

 

ਸਿਰਸਾ: ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਉਹ ਦਿੱਲੀ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ 'ਚ 'ਆਪ' 'ਚ ਸ਼ਾਮਲ ਹੋ ਸਕਦੇ ਹਨ। ਅਸ਼ੋਕ ਤੰਵਰ ਦੇ ਸਮਰਥਕਾਂ ਦਾ ਦਿੱਲੀ ਪਹੁੰਚਣ ਦਾ ਸਿਲਸਿਲਾ ਜਾਰੀ ਹੈ। ਤੰਵਰ ਨੂੰ ਆਮ ਆਦਮੀ ਪਾਰਟੀ 'ਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਫਿਲਹਾਲ ਅਸ਼ੋਕ ਤੰਵਰ ਤ੍ਰਿਣਮੂਲ ਕਾਂਗਰਸ ਦੇ ਨਾਲ ਹਨ।

Ashok TanwarAshok Tanwar

ਦੱਸ ਦਈਏ ਕਿ ਹਰਿਆਣਾ 'ਚ ਕਾਂਗਰਸ ਨੂੰ ਅਲਵਿਦਾ ਕਹਿਣ ਤੋਂ ਬਾਅਦ ਡਾਕਟਰ ਅਸ਼ੋਕ ਤੰਵਰ ਟੀਐਮਸੀ (ਤ੍ਰਿਣਮੂਲ ਕਾਂਗਰਸ) 'ਚ ਸ਼ਾਮਲ ਹੋ ਗਏ ਸਨ। ਰਾਹੁਲ ਗਾਂਧੀ ਦੇ ਕਰੀਬੀ ਸਹਿਯੋਗੀ ਤੰਵਰ ਦੇ ਅਚਾਨਕ ਟੀਐਮਸੀ ਵਿੱਚ ਸ਼ਾਮਲ ਹੋਣ ਨਾਲ ਹੈਰਾਨ ਰਹਿ ਗਏ। ਤੰਵਰ ਕਾਂਗਰਸ ਦੇ ਸੂਬਾ ਪ੍ਰਧਾਨ ਰਹਿ ਚੁੱਕੇ ਹਨ ਪਰ ਉਨ੍ਹਾਂ ਦੀ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਨਹੀਂ  ਬਣ ਰਹੀ ਸੀ।

 

Ashok TanwarAshok Tanwar

Location: India, Haryana, Ambala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement