CM Bhagwant News : ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ ਜਾਣਗੇ CM ਮਾਨ, ਜੇਲ ਪ੍ਰਸ਼ਾਸਨ ਨੇ ਦਿਤੀ ਇਜ਼ਾਜਤ
Published : Apr 4, 2024, 7:45 pm IST
Updated : Apr 4, 2024, 8:12 pm IST
SHARE ARTICLE
CM mann will go to Tihar Jail to meet Kejriwal news in punjabi
CM mann will go to Tihar Jail to meet Kejriwal news in punjabi

CM Bhagwant News : ਪਹਿਲਾਂ ਪੱਤਰ ਲਿਖ ਕੇ ਮਿਲਣ ਦੀ ਮੰਗੀ ਸੀ ਇਜਾਜ਼ਤ  

CM mann will go to Tihar Jail to meet Kejriwal news in punjabi : ਤਿਹਾੜ ਜੇਲ ਪ੍ਰਸ਼ਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇ ਦਿਤੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਤਿਹਾੜ ਜੇਲ ਨੂੰ ਪੱਤਰ ਲਿਖ ਕੇ ਮਿਲਣ ਦੀ ਇਜਾਜ਼ਤ ਮੰਗੀ ਸੀ। 

ਇਹ ਵੀ ਪੜ੍ਹੋ: Mansa News: ਮਾਨਸਾ 'ਚ ਮੈਡੀਕਲ ਸਟੋਰ 'ਤੇ ਫਾਇਰਿੰਗ, ਬਾਈਕ 'ਤੇ ਸਵਾਰ ਹੋ ਕੇ ਆਏ ਸਨ ਨਕਾਬਪੋਸ਼ 

ਇਸ ’ਤੇ ਜੇਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਜੰਗਲਾ ਦੇ ਤਹਿਤ ਆਮ ਮੁਲਾਕਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਦੱਸ ਦੇਈਏ ਕਿ ਕੇਜਰੀਵਾਲ ਕਥਿਤ ਸ਼ਰਾਬ ਘੁਟਾਲੇ ਵਿੱਚ ਤਿਹਾੜ ਜੇਲ ਵਿੱਚ ਨਜ਼ਰਬੰਦ ਹਨ।

ਇਹ ਵੀ ਪੜ੍ਹੋ: Faridkot News: ਫਰੀਦਕੋਟ 'ਚ 22 ਖੂੰਖਾਰ ਕਿਸਮ ਦੇ ਕੁੱਤਿਆਂ 'ਤੇ ਪਾਬੰਦੀ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ 

ਪੰਜਾਬ ਦੇ ਮੁੱਖ ਮੰਤਰੀ ਨੂੰ ਮੁਲਾਕਾਤ ਦੀ ਇਜਾਜ਼ਤ ਦਿੰਦੇ ਹੋਏ ਜੇਲ ਪ੍ਰਸ਼ਾਸਨ ਨੇ ਕਿਹਾ ਕਿ ਉਹ ਆਮ ਮੁਲਾਕਾਤੀ ਵਾਂਗ ਕੇਜਰੀਵਾਲ ਨੂੰ ਮਿਲ ਸਕਦੇ ਹਨ। ਇਸ ਵਿਚ ਜਿਸ ਨਿਯਮ ਤਹਿਤ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ, ਉਸ ਨੂੰ 'ਮੁਲਕਾਤ ਜੰਗਲਾ' ਦੱਸਿਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਵਿੱਚ ਇੱਕ ਲੋਹੇ ਦੀ ਜਾਲੀ ਹੈ ਜੋ ਜੇਲ ਦੇ ਅੰਦਰ ਇੱਕ ਕਮਰੇ ਵਿੱਚ ਕੈਦੀ ਨੂੰ ਮੁਲਾਕਾਤੀ ਤੋਂ ਵੱਖ ਕਰਦੀ ਹੈ। ਇੱਕ ਮੁਲਾਕਾਤੀ ਅਤੇ ਇੱਕ ਕੈਦੀ ਜਾਲੀ ਦੇ ਵੱਖ-ਵੱਖ ਪਾਸਿਆਂ 'ਤੇ ਬੈਠ ਸਕਦੇ ਹਨ ਅਤੇ ਇਕ ਦੂਜੇ ਨਾਲ ਗੱਲ ਕਰ ਸਕਦੇ ਹਨ।

(For more Punjabi news apart from CM mann will go to Tihar Jail to meet Kejriwal news in punjabi , stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement