Supreme Court: ਸੁਪਰੀਮ ਕੋਰਟ ਦੇ ਜੱਜ ਆਪਣੀ ਜਾਇਦਾਦ ਦਾ ਵੇਰਵਾ ਕਰਨਗੇ ਜਨਤਕ
Published : Apr 4, 2025, 7:16 am IST
Updated : Apr 4, 2025, 7:16 am IST
SHARE ARTICLE
Supreme Court judges to make their assets public
Supreme Court judges to make their assets public

ਵੈੱਬਸਾਈਟ ’ਤੇ ਲਿਖਿਆ ਗਿਆ ਹੈ,‘‘ਇਸ ’ਚ ਭਾਰਤ ਦੇ ਚੀਫ਼ ਜਸਟਿਵ ਵਲੋਂ ਕੀਤੇ ਗਏ ਐਲਾਨ ਵੀ ਸ਼ਾਮਲ ਹਨ। 

 

Supreme Court judges to make their assets public: ਨਿਆਂਪਾਲਿਕਾ ’ਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸੁਪਰੀਮ ਕੋਰਟ ਦੇ ਜੱਜਾਂ ਨੇ ਅਹੁਦਾ ਸੰਭਾਲਦੇ ਹੀ ਜਨਤਕ ਤੌਰ ’ਤੇ ਅਪਣੀ ਜਾਇਦਾਦ ਦਾ ਐਲਾਨ ਕਰਨ ’ਤੇ ਸਹਿਮਤੀ ਜਤਾਈ ਹੈ। ਪੂਰਨ ਬੈਂਚ ਦੀ ਇਕ ਬੈਠਕ ’ਚ ਸੁਪਰੀਮ ਕੋਰਟ ਦੇ ਜੱਜਾਂ ਨੇ ਅਪਣੀ ਜਾਇਦਾਦ ਦਾ ਪ੍ਰਗਟਾਵਾ ਕਰਨ ਦਾ ਫ਼ੈਸਲਾ ਲਿਆ ਅਤੇ ਇਸ ਦਾ ਵੇਰਵਾ ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਪੋਲਡ ਕੀਤਾ ਗਿਆ।

ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਕਿਹਾ ਗਿਆ ਹੈ ਕਿ ਜਾਇਦਾਦ ਦਾ ਐਲਾਨ ਕਰਨਾ ਸਵੈ-ਇੱਛਾ ਆਧਾਰ ’ਤੇ ਹੋਵੇਗਾ। ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਸਮੇਤ ਸੁਪਰੀਮ ਕੋਰਟ ਦੇ 30 ਜੱਜਾਂ ਨੇ ਅਪਣੀ ਜਾਇਦਾਦ ਐਲਾਨ ਕੀਤਾ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ਅਨੁਸਾਰ ਸੁਪਰੀਮ ਕੋਰਟ ਦੀ ਪੂਰਨ ਬੈਂਚ ਨੇ ਇਹ ਸੰਕਲਪ ਲਿਆ ਹੈ ਕਿ ਜੱਜਾਂ ਨੂੰ ਅਹੁਦਾ ਸੰਭਾਲਦੇ ਸਮੇਂ ਅਪਣੀ ਜਾਇਦਾਦ ਦਾ ਐਲਾਨ ਕਰਨਾ ਚਾਹੀਦਾ, ਜਦੋਂ ਵੀ ਕੋਈ ਮਹੱਤਵਪੂਰਨ ਜਾਇਦਾਦ ਇਕੱਠੀ ਕੀਤੀ ਜਾ ਤਾਂ ਇਸ ਦਾ ਐਲਾਨ ਚੀਫ਼ ਜਸਟਿਸ ਦੇ ਸਾਹਮਣੇ ਕਰਨਾ ਚਾਹੀਦਾ।

ਵੈੱਬਸਾਈਟ ’ਤੇ ਲਿਖਿਆ ਗਿਆ ਹੈ,‘‘ਇਸ ’ਚ ਭਾਰਤ ਦੇ ਚੀਫ਼ ਜਸਟਿਵ ਵਲੋਂ ਕੀਤੇ ਗਏ ਐਲਾਨ ਵੀ ਸ਼ਾਮਲ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement