Jammu-Kashmir News: ਜੰਮੂ-ਕਸ਼ਮੀਰ ਦੇ ਪੁੰਛ 'ਚ ਸੁਰੱਖਿਆ ਬਲਾਂ ਦੇ ਵਾਹਨ 'ਤੇ ਗੋਲੀਬਾਰੀ, 5 ਜਵਾਨ ਜ਼ਖਮੀ
Published : May 4, 2024, 7:48 pm IST
Updated : May 4, 2024, 7:49 pm IST
SHARE ARTICLE
Firing on the vehicle of security forces in Jammu and Kashmir's Poonch, 5 soldiers injured
Firing on the vehicle of security forces in Jammu and Kashmir's Poonch, 5 soldiers injured

ਅਧਿਕਾਰੀਆਂ ਮੁਤਾਬਕ ਅਤਿਵਾਦੀਆਂ ਨੇ ਦੋ ਸੁਰੱਖਿਆ ਵਾਹਨਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ 5 ਜਵਾਨ ਜ਼ਖਮੀ ਹੋ ਗਏ

ਸ੍ਰਨੀਗਰ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਸ਼ਨੀਵਾਰ ਸ਼ਾਮ ਨੂੰ ਅਤਿਵਾਦੀਆਂ ਨੇ ਸੁਰੱਖਿਆ ਬਲਾਂ ਦੇ ਇਕ ਵਾਹਨ 'ਤੇ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਅਤਿਵਾਦੀਆਂ ਨੇ ਦੋ ਸੁਰੱਖਿਆ ਵਾਹਨਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ 5 ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸੁਰਨਕੋਟ ਦੇ ਸਨਾਈ ਪਿੰਡ 'ਚ ਗੋਲੀਬਾਰੀ ਦੀ ਸੂਚਨਾ ਮਿਲੀ ਹੈ ਅਤੇ ਫੌਜ ਅਤੇ ਪੁਲਸ ਦੇ ਜਵਾਨਾਂ ਨੂੰ ਪ੍ਰਭਾਵਿਤ ਇਲਾਕੇ 'ਚ ਭੇਜਿਆ ਗਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement