ਮੱਧ ਪ੍ਰਦੇਸ਼ 'ਚ ਬਰਾਤੀਆਂ ਨਾਲ ਭਰੀ ਟਰੈਕਟਰ ਟਰਾਲੀ ਪਲਟੀ, 5 ਦੀ ਗਈ ਜਾਨ
Published : Jun 4, 2022, 9:55 am IST
Updated : Jun 4, 2022, 9:55 am IST
SHARE ARTICLE
Accident
Accident

20 ਗੰਭੀਰ ਜ਼ਖਮੀ

 

ਬੈਤੁਲ: ਮੱਧ ਪ੍ਰਦੇਸ਼ ਦੇ ਬੈਤੂਲ ਜ਼ਿਲ੍ਹੇ ਵਿੱਚ ਬਰਾਤੀਆਂ ਨਾਲ ਭਰੀ ਇੱਕ ਟਰੈਕਟਰ ਟਰਾਲੀ ਪਲਟ ਗਈ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਲੋਕ ਗੰਭੀਰ ਜ਼ਖਮੀ ਹੋ ਗਏ।

AccidentAccident

ਗੰਭੀਰ ਜ਼ਖਮੀ ਲੋਕਾਂ ਦਾ ਜ਼ਿਲਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਉਸ ਸਮੇਂ ਵਾਪਰਿਆ ਜਦੋਂ ਬਰਾਤੀ ਬੌਂਦਰੀ ਪਿੰਡ ਤੋਂ ਵਾਪਸ ਆ ਰਹੇ ਸਨ। ਇਹ ਹਾਦਸਾ ਕਾਨਹੇਗਾਂਵ ਅਤੇ ਕੇਸੀਆ ਵਿਚਕਾਰ ਹੋਇਆ। ਘਟਨਾ ਚਿਚੋਲੀ ਥਾਣਾ ਖੇਤਰ ਦੀ ਹੈ।
 

 

deathdeath

Location: India, Madhya Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement