RCB Victory Parade : RCB ਦੀ ਜਿੱਤ ਪਰੇਡ ਤੋਂ ਪਹਿਲਾਂ ਵੱਡਾ ਹਾਦਸਾ, ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਭਗਦੜ,11  ਦੀ ਮੌਤ , 15 ਜ਼ਖਮੀ

By : BALJINDERK

Published : Jun 4, 2025, 6:08 pm IST
Updated : Jun 4, 2025, 6:33 pm IST
SHARE ARTICLE
RCB ਦੀ ਜਿੱਤ ਪਰੇਡ ਤੋਂ ਪਹਿਲਾਂ ਵੱਡਾ ਹਾਦਸਾ, ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਭਗਦੜ,4  ਦੀ ਮੌਤ , 15 ਜ਼ਖਮੀ
RCB ਦੀ ਜਿੱਤ ਪਰੇਡ ਤੋਂ ਪਹਿਲਾਂ ਵੱਡਾ ਹਾਦਸਾ, ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਭਗਦੜ,4  ਦੀ ਮੌਤ , 15 ਜ਼ਖਮੀ

RCB Victory Parade : RCB ਦੇ ਵੈਲਕਮ ਲਈ ਜੁਟੀ ਸੀ ਭੀੜ 

RCB Victory Parade News in Punjabi : ਇੰਡੀਅਨ ਪ੍ਰੀਮੀਅਰ ਲੀਗ (IPL 2025) ਦੇ ਫਾਈਨਲ ਵਿੱਚ ਪੰਜਾਬ ਕਿੰਗਜ਼ ਇਲੈਵਨ (PBKS) ਨੂੰ ਹਰਾਉਣ ਤੋਂ ਬਾਅਦ, ਰਾਇਲ ਚੈਲੇਂਜਰਜ਼ ਬੰਗਲੌਰ (RCB) ਬੁੱਧਵਾਰ ਨੂੰ ਚਿੰਨਾਸਵਾਮੀ ਸਟੇਡੀਅਮ ਵਿੱਚ ਟਰਾਫੀ ਦੇ ਨਾਲ ਜਿੱਤ ਪਰੇਡ ਕੱਢਣ ਜਾ ਰਹੀ ਸੀ, ਪਰ ਉਸ ਤੋਂ ਪਹਿਲਾਂ ਇੱਕ ਵੱਡਾ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਅਚਾਨਕ ਭਗਦੜ ਮਚਣ ਕਾਰਨ ਕਈ ਲੋਕ ਜ਼ਖਮੀ ਹੋ ਗਏ, ਜਦੋਂ ਕਿ 11 ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਹੈ।

1

(For more news apart from  Chinnaswamy Stadium Stampede RCB Victory Parade IPL 2025 News in Punjabi, stay tuned to Rozana Spokesman)

Location: India, Karnataka, Bengaluru

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement