Parliament Monsoon Session 2025: ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ: ਰਿਜੀਜੂ
Published : Jun 4, 2025, 2:56 pm IST
Updated : Jun 4, 2025, 3:13 pm IST
SHARE ARTICLE
Parliament Monsoon Session 2025: ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ: ਰਿਜੀਜੂ
Parliament Monsoon Session 2025: ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ: ਰਿਜੀਜੂ

ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਾਲੀ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਇਨ੍ਹਾਂ ਤਰੀਕਾਂ ਦੀ ਸਿਫ਼ਾਰਸ਼ ਕੀਤੀ ਹੈ।

Parliament Monsoon Session 2025: ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ 12 ਅਗਸਤ ਤੱਕ ਹੋਵੇਗਾ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਾਲੀ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਇਨ੍ਹਾਂ ਤਰੀਕਾਂ ਦੀ ਸਿਫ਼ਾਰਸ਼ ਕੀਤੀ ਹੈ।

ਰਿਜਿਜੂ ਨੇ ਮਾਨਸੂਨ ਸੈਸ਼ਨ ਦਾ ਐਲਾਨ ਅਜਿਹੇ ਸਮੇਂ ਕੀਤਾ ਹੈ ਜਦੋਂ ਵਿਰੋਧੀ ਪਾਰਟੀਆਂ ਦੇ ਆਗੂ ਸਰਕਾਰ ਤੋਂ ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਕਰਨ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕਰ ਰਹੇ ਹਨ।

ਵਿਰੋਧੀ ਧਿਰ ਦੀ ਇਸ ਮੰਗ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਰਿਜਿਜੂ ਨੇ ਕਿਹਾ ਕਿ ਨਿਯਮਾਂ ਅਨੁਸਾਰ ਮਾਨਸੂਨ ਸੈਸ਼ਨ ਵਿੱਚ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕਦੀ ਹੈ।

(For more news apart from Parliament Monsoon Session 2025, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement