ਸਿੱਖ ਕਾਰੋਬਾਰੀ ਹਰਜੀਤ ਸਿੰਘ ਢੱਡਾ ਦੇ ਕਤਲ ਮਾਮਲੇ ’ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ

By : JUJHAR

Published : Jun 4, 2025, 11:28 am IST
Updated : Jun 4, 2025, 11:28 am IST
SHARE ARTICLE
Two Indian nationals arrested in murder case of Sikh businessman Harjit Singh Dhadda
Two Indian nationals arrested in murder case of Sikh businessman Harjit Singh Dhadda

ਮੁਲਜ਼ਮਾਂ ਦੀ ਪਹਿਚਾਣ ਦਿਵਿਜੈ ਤੇ ਅਮਨ ਵਜੋਂ ਹੋਈ ਹੈ

ਪਿੱਛਲੇ ਦਿਨੀ ਸਿੱਖ ਕਾਰੋਬਾਰੀ ਹਰਜੀਤ ਸਿੰਘ ਦਾ ਕਤਲ ਕਰ ਦਿਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਕਾਰਵਾਈ ਕੀਤੀ ਗਈ। ਪੁਲਿਸ ਨੇ ਹਰਜੀਤ ਸਿੰਘ ਢੱਡਾ ਦੇ ਮਿਸੀਸਾਗਾ ’ਚ ਹੋਏ ਕਤਲ ਮਾਮਲੇ ਵਿਚ ਦੋ ਭਾਰਤੀ ਨਾਗਰਿਕ ਦਿਗਵਿਜੈ ਅਤੇ ਅਮਨ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਹ ਦੋਵੇਂ ਦੋਸ਼ੀ ਡੈਲਟਾ, ਬ੍ਰਿਟਿਸ਼ ਕੋਲੰਬੀਆ ਵਿਚੋਂ ਗ੍ਰਿਫ਼ਤਾਰ ਕੀਤੇ ਗਏ ਹੈ। ਇਹ ਗ੍ਰਿਫ਼ਤਾਰੀਆਂ ਡੈਲਟਾ ਪੁਲਿਸ ਵਿਭਾਗ, ਐਬਟਸਫੋਰਡ ਪੁਲਿਸ, ਸਰੀ ਪੁਲਿਸ ਅਤੇ ਆਰਸੀਐਮਪੀ ਦੇ ਸਹਿਯੋਗ ਨਾਲ ਸੰਭਵ ਹੋਈਆਂ ਹਨ। ਹੁਣ ਇਨ੍ਹਾਂ ਪਿੱਛੇ ਕਿਸ ਦਾ ਹੱਥ ਹੈ ਪੁਲਿਸ ਜਾਂਚ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement