ਦਿੱਲੀ ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਿੰਡੀਕੇਟ ਦਾ ਕੀਤਾ ਪਰਦਾਫਾਸ਼
Published : Aug 4, 2022, 3:16 pm IST
Updated : Aug 4, 2022, 3:16 pm IST
SHARE ARTICLE
photo
photo

12 ਪਿਸਤੌਲ ਅਤੇ ਕਾਰਤੂਸ ਬਰਾਮਦ ਸਣੇ ਇਕ ਗ੍ਰਿਫਤਾਰ

 

ਨਵੀਂ ਦਿੱਲੀ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੀਰਵਾਰ ਨੂੰ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰਦੇ ਹੋਏ 12 ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

Arrest Arrest

 

ਪੁਲਿਸ ਨੇ ਦੱਸਿਆ, ''ਗ੍ਰਿਫਤਾਰ ਕੀਤਾ ਗਿਆ ਦੋਸ਼ੀ ਧਰੁਵ ਉਰਫ ਪੱਪੀ ਰਾਜਸਥਾਨ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ ਹਥਿਆਰਾਂ ਦੀ ਤਸਕਰੀ ਦੇ ਕਈ ਮਾਮਲੇ ਦਰਜ ਹਨ।

PHOTOPHOTO

ਸਪੈਸ਼ਲ ਸੈੱਲ ਦੇ ਡਿਪਟੀ ਕਮਿਸ਼ਨਰ ਪੁਲਿਸ ਜਸਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰ ਲਿਆ ਕੇ ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਸਪਲਾਈ ਕਰਦੇ ਸਨ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement