ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਇਲਾਕੇ 'ਚ ਬੱਸ ਡਰਾਈਵਰ ਨੂੰ ਪਿਆ ਦੌਰਾ
Published : Aug 4, 2025, 6:01 pm IST
Updated : Aug 4, 2025, 6:01 pm IST
SHARE ARTICLE
Bus driver suffers a stroke in East Delhi's Laxmi Nagar area
Bus driver suffers a stroke in East Delhi's Laxmi Nagar area

ਬੇਕਾਬੂ ਹੋਈ ਬੱਸ ਨੇ ਕਈ ਕਾਰਾਂ ਨੂੰ ਪਹੁੰਚਾਇਆ ਨੁਕਸਾਨ, ਆਟੋ ਚਾਲਕ ਦੀ ਹੋਈ ਮੌਤ

Bus driver suffers a stroke in East Delhi's Laxmi Nagar area : ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਇਲਾਕੇ ’ਚ ਦੇਵੀ ਬੱਸ ਦੇ ਡਰਾਈਵਰ ਨੂੰ ਅਚਾਨਕ ਮਿਰਗੀ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਬੇਕਾਬੂ ਹੋ ਗਈ ਅਤੇ ਬੱਸ ਨੇ ਸੜਕ ਕਿਨਾਰੇ ਖੜ੍ਹੀਆਂ ਗੱਡੀਆਂ ਨੂੰ ਦਰੜਨਾ ਸ਼ੁਰੂ ਕਰ ਦਿੱਤਾ। ਸੜਕ ਕਿਨਾਰੇ ਖੜ੍ਹਾ ਸਵਾਰੀ ਦੀ ਉਡੀਕ ਕਰ ਰਿਹਾ ਇਕ ਆਟੋ ਚਾਲਕ ਵੀ ਇਸ ਬੱਸ ਦੀ ਲਪੇਟ ਵਿਚ ਆ ਗਿਆ ਅਤੇ ਉਸ ਦੀ ਇਸ ਹਾਦਸੇ ਦੌਰਾਨ ਮੌਤ ਹੋ ਗਈ।

ਅੱਖੀਂ ਦੇਖਣ ਵਾਲਿਆਂ ਨੇ ਦੱਸਿਆ ਦੇਵੀ ਬੱਸ ਬੜੀ ਤੇਜੀ ਨਾਲ ਆਈਟੀ ਵੱਲੋਂ ਅਤੇ ਸੜਕ ਕਿਨਾਰੇ ਖੜ੍ਹੀਆਂ ਕਾਰਾਂ ਨੂੰ ਦਰੜਦੀ ਹੋਈ ਰੁਕ ਗਈ। ਪਰ ਇਸ ਸਪੱਸ਼ਟ ਨਹੀਂ ਹੋ ਸਕਿਆ ਕਿ ਡਰਾਈਵਰ ਨੂੰ ਮਿਰਗੀ ਦਾ ਦੌਰਾ ਪਿਆ ਹੈ ਜਾਂ ਹਾਰਟ ਅਟੈਕ ਆਇਆ ਹੈ ਪਰ ਡਰਾਈਵਰ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾ ਦਿੱਤਾ ਗਿਆ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement