ਮਹਾਰਾਸ਼ਟਰ 'ਚ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਇਕ ਦੀ ਮੌਤ, ਚਾਰ ਜ਼ਖਮੀ
Published : Sep 4, 2021, 10:27 am IST
Updated : Sep 4, 2021, 10:28 am IST
SHARE ARTICLE
Terrible fire in the factory
Terrible fire in the factory

ਫਾਇਰ ਬ੍ਰਿਗੇਡ ਨੇ ਮੌਕੇ 'ਤੇ (Terrible fire in the factory) ਪਹੁੰਚ ਕੇ ਅੱਗ ਤੇ ਕਾਬੂ ਪਾਇਆ। 

 

ਮੁੰਬਈ: ਮਹਾਰਾਸ਼ਟਰ ਦੇ ਬੋਇਸਰ ਵਿੱਚ ਸ਼ਨੀਵਾਰ ਸਵੇਰੇ ਇੱਕ  ਫੈਕਟਰੀ ਵਿਚ (Terrible fire in the factory)   ਵੱਡਾ ਧਮਾਕਾ ਹੋ ਗਿਆ। ਇਸ ਹਾਦਸੇ ਵਿੱਚ  ਇਕ ਦੀ ਮੌਤ ਜਦਕਿ ਚਾਰ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਸ਼ਨੀਵਾਰ ਸਵੇਰੇ 6 ਵਜੇ ਵਾਪਰਿਆ।

 

 (Terrible fire in the factory)(Terrible fire in the factory)

ਹੋਰ ਵੀ ਪੜ੍ਹੋ: ਖਾਣ ਵਾਲੇ ਤੇਲ ਦੀਆਂ ਕੀਮਤਾਂ 'ਤੇ ਵਿਦੇਸ਼ੀ ਦਬਾਅ, ਦਸੰਬਰ ਤੱਕ ਕੀਮਤਾਂ ਹੇਠਾਂ ਆਉਣ ਦੀ ਉਮੀਦ-ਸਕੱਤਰ

ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਇਸਰ ਇੰਡਸਟਰੀਅਲ ਏਰੀਆ ਵਿੱਚ ਸਥਿਤ ਜਾਖਰੀਆ ਫੈਬਰਿਕ ਲਿਮਟਿ ਨਾਂ ਦੀ ਫੈਕਟਰੀ ਵਿੱਚ ਜ਼ੋਰਦਾਰ (Terrible fire in the factory) ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਧਮਾਕੇ ਦੀ ਆਵਾਜ਼ ਕਈ ਕਿਲੋਮੀਟਰ ਦੂਰ ਤੱਕ ਸੁਣੀ ਗਈ। ਫਾਇਰ ਬ੍ਰਿਗੇਡ ਨੇ ਮੌਕੇ 'ਤੇ (Terrible fire in the factory) ਪਹੁੰਚ ਕੇ ਅੱਗ ਤੇ ਕਾਬੂ ਪਾਇਆ।

 

 (Terrible fire in the factory)(Terrible fire in the factory)

 

ਹੋਰ ਵੀ ਪੜ੍ਹੋ: ਚਾਲ ਦੇ ਝਟਕਿਆਂ ਨਾਲ ਹਿੱਲਿਆ ਚੀਨ, 30 ਮਿੰਟਾਂ ਵਿੱਚ ਦੋ ਵਾਰ ਮਹਿਸੂਸ ਕੀਤੇ ਗਏ ਝਟਕੇ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement